Bible Language

1 Samuel 24:1 (AKJV) American King James Version

Versions

PAV   ਅਜਿਹਾ ਹੋਇਆ ਜਾਂ ਸ਼ਾਊਲ ਫਲਿਸਤੀਆਂ ਦਾ ਪਿੱਛਾ ਕਰਨ ਤੋਂ ਮੁੜ ਪਿਆ ਤਾਂ ਲੋਕਾਂ ਨੇ ਉਹ ਨੂੰ ਖਬਰ ਦਿੱਤੀ ਕਿ ਵੇਖੋ, ਦਾਊਦ ਏਨ-ਗਦੀ ਦੀ ਉਜਾੜ ਵਿੱਚ ਹੈ
IRVPA   {ਦਾਊਦ ਸ਼ਾਊਲ ਉੱਤੇ ਹੱਥ ਨਹੀਂ ਉਠਾਉਂਦਾ} PS ਅਜਿਹਾ ਹੋਇਆ ਜਦ ਸ਼ਾਊਲ ਫ਼ਲਿਸਤੀਆਂ ਦਾ ਪਿੱਛਾ ਕਰਨ ਤੋਂ ਮੁੜ ਪਿਆ ਤਾਂ ਲੋਕਾਂ ਨੇ ਉਹ ਨੂੰ ਖ਼ਬਰ ਦਿੱਤੀ ਕਿ ਵੇਖੋ, ਦਾਊਦ ਏਨ-ਗਦੀ ਦੀ ਉਜਾੜ ਵਿੱਚ ਹੈ।