Bible Language

1 Samuel 25:23 (AKJV) American King James Version

Versions

PAV   ਜਾਂ ਅਬੀਗੈਲ ਨੇ ਦਾਊਦ ਨੂੰ ਡਿੱਠਾ ਤਾਂ ਛੇਤੀ ਕੀਤੀ ਅਤੇ ਖੋਤੇ ਉੱਤੋਂ ਹੇਠਾਂਹ ਲਹਿ ਦੇ ਦਾਊਦ ਦੇ ਅੱਗੇ ਮੂੰਹ ਪਰਨੇ ਡਿੱਗ ਪਈ ਅਤੇ ਧਰਤੀ ਤੇ ਮੱਥਾ ਟੇਕਿਆ
IRVPA   ਜਦ ਅਬੀਗੈਲ ਨੇ ਦਾਊਦ ਨੂੰ ਦੇਖਿਆ ਤਾਂ ਛੇਤੀ ਕੀਤੀ ਅਤੇ ਗਧੇ ਉੱਤੋਂ ਹੇਠਾਂ ਉਤਰ ਕੇ ਦਾਊਦ ਦੇ ਅੱਗੇ ਮੂੰਹ ਪਰਨੇ ਡਿੱਗ ਪਈ ਅਤੇ ਧਰਤੀ ਤੇ ਮੱਥਾ ਟੇਕਿਆ।