Bible Language

1 Samuel 30:13 (AKJV) American King James Version

Versions

PAV   ਤਦ ਦਾਊਦ ਨੇ ਉਹ ਨੂੰ ਪੁੱਛਿਆ, ਤੂੰ ਕਿਹਦਾ ਹੈਂ ਅਤੇ ਤੂੰ ਕਿਹੜੇ ਥਾਂਓਂ ਹੈਂ? ਉਹ ਬੋਲਿਆ, ਜੀ ਮੈਂ ਇੱਕ ਮਿਸਰੀ ਜੁਆਨ ਹਾਂ ਅਤੇ ਇੱਕ ਅਮਾਲੇਕੀ ਦਾ ਟਹਿਲੂਆ ਹਾਂ ਅਤੇ ਮੇਰਾ ਮਾਲਕ ਮੈਨੂੰ ਛੱਡ ਗਿਆ ਹੈ ਕਿਉਂ ਜੋ ਤਿੰਨ ਦਿਨ ਹੋਏ ਹਨ ਤਾਂ ਮੈਂ ਮਾਂਦਾ ਪੈ ਗਿਆ ਸਾਂ
IRVPA   ਤਦ ਦਾਊਦ ਨੇ ਉਹ ਨੂੰ ਪੁੱਛਿਆ, ਤੂੰ ਕਿਸ ਦਾ ਬੰਦਾ ਹੈਂ ਅਤੇ ਤੂੰ ਕਿੱਥੋਂ ਦਾ ਹੈ? ਉਹ ਬੋਲਿਆ, ਜੀ ਮੈਂ ਇੱਕ ਮਿਸਰੀ ਜੁਆਨ ਹਾਂ ਅਤੇ ਇੱਕ ਅਮਾਲੇਕੀ ਦਾ ਸੇਵਕ ਹਾਂ ਅਤੇ ਮੇਰਾ ਮਾਲਕ ਮੈਨੂੰ ਛੱਡ ਗਿਆ ਹੈ ਕਿਉਂ ਜੋ ਤਿੰਨ ਦਿਨ ਹੋਏ ਹਨ ਤਾਂ ਮੈਂ ਬਿਮਾਰ ਪੈ ਗਿਆ।