Bible Language

1 Samuel 30:22 (AKJV) American King James Version

Versions

PAV   ਉਸ ਵੇਲੇ ਜਿਹੜੇ ਦਾਊਦ ਦੇ ਨਾਲ ਗਏ ਸਨ ਓਹਨਾਂ ਵਿੱਚੋਂ ਸਭਨਾਂ ਕੁਲੱਛਣਿਆਂ ਅਤੇ ਸ਼ਤਾਨੀ ਲੋਕਾਂ ਨੇ ਆਖਿਆ, ਏਹ ਜੋ ਸਾਡੇ ਨਾਲ ਨਹੀਂ ਗਏ ਸਨ ਏਸ ਕਰਕੇ ਅਸੀਂ ਉਸ ਲੁੱਟ ਵਿੱਚੋਂ ਜੋ ਅਸਾਂ ਛੁਡਾਈ ਹੈ ਨਿਰਾ ਉਨ੍ਹਾਂ ਦੀਆਂ ਵਹੁਟੀਆਂ ਅਤੇ ਪੁੱਤ੍ਰਾਂ ਧੀਆਂ ਤੋਂ ਬਿਨਾ ਜੋ ਓਹ ਲੈ ਕੇ ਤੁਰ ਜਾਣ ਹੋਰ ਕੁਝ ਨਾ ਦਿਆਂਗੇ
IRVPA   ਉਸ ਵੇਲੇ ਜਿਹੜੇ ਦਾਊਦ ਦੇ ਨਾਲ ਗਏ ਸਨ ਉਹਨਾਂ ਵਿੱਚੋਂ ਸਭਨਾਂ ਦੁਸ਼ਟ ਅਤੇ ਬੁਰਿਆਰ ਲੋਕਾਂ ਨੇ ਆਖਿਆ, ਇਹ ਜੋ ਸਾਡੇ ਨਾਲ ਨਹੀਂ ਗਏ ਇਸ ਕਰਕੇ ਅਸੀਂ ਉਸ ਲੁੱਟ ਵਿੱਚੋਂ ਜੋ ਅਸੀਂ ਛੁਡਾਈ ਹੈ ਨਿਰਾ ਉਨ੍ਹਾਂ ਦੀਆਂ ਵਹੁਟੀਆਂ ਅਤੇ ਪੁੱਤਰਾਂ ਧੀਆਂ ਤੋਂ ਬਿਨ੍ਹਾਂ ਜੋ ਉਹ ਲੈ ਕੇ ਤੁਰ ਜਾਣ ਹੋਰ ਕੁਝ ਨਾ ਦਿਆਂਗੇ। * 1 ਸਮੂਏਲ 1:16