Versions
PAV ਤਾਂ ਦਾਊਦ ਨੇ ਯਹੋਵਾਹ ਕੋਲੋਂ ਗੱਲ ਪੁੱਛੀ ਅਤੇ ਆਖਿਆ, ਮੈਂ ਉਸ ਦਲ ਦੇ ਮਗਰ ਪਵਾਂ ਕਿ ਨਾ? ਕੀ ਮੈਂ ਉਨ੍ਹਾਂ ਕੋਲ ਅੱਪੜਾਂਗਾ ਯਾ ਨਹੀਂ? ਉਸ ਨੇ ਉੱਤਰ ਦਿੱਤਾ, ਮਗਰ ਪੈ ਕਿਉਂ ਜੋ ਜ਼ਰੂਰ ਤੂੰ ਉਨ੍ਹਾਂ ਕੋਲ ਅੱਪੜੇਂਗਾ ਅਤੇ ਨਿਸ਼ੰਗ ਤੂੰ ਉਨ੍ਹਾਂ ਕੋਲੋਂ ਸਭ ਕੁਝ ਛੁਡਾ ਲਵੇਂਗਾ
IRVPA ਤਾਂ ਦਾਊਦ ਨੇ ਯਹੋਵਾਹ ਕੋਲੋਂ ਗੱਲ ਪੁੱਛੀ ਅਤੇ ਆਖਿਆ, ਮੈਂ ਉਸ ਦਲ ਦਾ ਪਿੱਛਾ ਕਰਨ ਜਾਂਵਾਂ ਕਿ ਨਹੀਂ? ਕੀ ਮੈਂ ਉਨ੍ਹਾਂ ਕੋਲ ਪਹੁੰਚਾਂਗਾ ਜਾਂ ਨਹੀਂ? ਉਸ ਨੇ ਉੱਤਰ ਦਿੱਤਾ, ਪਿੱਛਾ ਕਰ ਕਿਉਂ ਜੋ ਜ਼ਰੂਰ ਤੂੰ ਉਨ੍ਹਾਂ ਕੋਲ ਪਹੁੰਚੇਗਾ ਅਤੇ ਨਿਸੰਗ ਤੂੰ ਉਨ੍ਹਾਂ ਕੋਲੋਂ ਸਭ ਕੁਝ ਛੁਡਾ ਲਵੇਂਗਾ।