Bible Language

1 Samuel 6:8 (AKJV) American King James Version

Versions

PAV   ਅਤੇ ਯਹੋਵਾਹ ਦਾ ਸੰਦੂਕ ਲੈ ਕੇ ਉਸ ਗੱਡੀ ਦੇ ਉੱਤੇ ਰੱਖੋ ਅਤੇ ਸੋਨੇ ਦੀਆਂ ਵਸਤਾਂ ਜੋ ਦੋਸ਼ ਦੀ ਭੇਟ ਲਈ ਉਹ ਦੇ ਕੋਲ ਭੇਜਦੇ ਹੋ ਇੱਕ ਸੰਦੂਕੜੀ ਵਿੱਚ ਪਾ ਕੇ ਉਹ ਦੇ ਇੱਕ ਪਾਸੇ ਧਰ ਦਿਓ ਅਤੇ ਉਹ ਨੂੰ ਵਿਦਿਆ ਕਰ ਦਿਓ ਜੋ ਤੁਰ ਜਾਵੇ
IRVPA   ਯਹੋਵਾਹ ਦਾ ਸੰਦੂਕ ਲੈ ਕੇ ਉਸ ਗੱਡੀ ਦੇ ਉੱਤੇ ਰੱਖੋ ਅਤੇ ਸੋਨੇ ਦੀਆਂ ਵਸਤਾਂ ਜੋ ਦੋਸ਼ ਦੀ ਭੇਟ ਲਈ ਉਹ ਦੇ ਕੋਲ ਭੇਜਦੇ ਹੋ ਇੱਕ ਸੰਦੂਕ ਵਿੱਚ ਪਾ ਕੇ ਉਹ ਦੇ ਇੱਕ ਪਾਸੇ ਰੱਖ ਦਿਓ ਅਤੇ ਉਹ ਨੂੰ ਵਿਦਾ ਕਰ ਦਿਓ ਜੋ ਤੁਰ ਜਾਵੇ।