Versions
PAV ਸੋ ਫਲਿਸਤੀ ਹਾਰ ਗਏ ਅਤੇ ਇਸਰਾਏਲ ਦੀਆਂ ਹੱਦਾਂ ਵਿੱਚ ਫੇਰ ਕਦੀ ਨਾ ਆਏ ਅਤੇ ਯਹੋਵਾਹ ਦਾ ਹੱਥ ਸਮੂਏਲ ਦੇ ਜੀਉਂਦਿਆਂ ਤੋੜੀ ਫਲਿਸਤੀਆਂ ਦੇ ਵਿਰੁੱਧ ਰਿਹਾ
IRVPA ਸੋ ਫ਼ਲਿਸਤੀ ਹਾਰ ਗਏ ਅਤੇ ਇਸਰਾਏਲ ਦੀਆਂ ਹੱਦਾਂ ਵਿੱਚ ਫੇਰ ਕਦੀ ਨਾ ਆਏ ਅਤੇ ਯਹੋਵਾਹ ਦਾ ਹੱਥ ਸਮੂਏਲ ਦੇ ਜੀਵਨ ਭਰ ਫ਼ਲਿਸਤੀਆਂ ਦੇ ਵਿਰੁੱਧ ਰਿਹਾ।