Versions
PAV ਜਦ ਫਲਿਸਤੀਆਂ ਨੇ ਸੁਣਿਆ ਕਿ ਇਸਰਾਏਲੀ ਮਿਸਫਾਹ ਵਿੱਚ ਇਕੱਠੇ ਹੋਏ ਹਨ ਤਾਂ ਉਨ੍ਹਾਂ ਦੇ ਸਰਦਾਰਾਂ ਨੇ ਇਸਰਾਏਲ ਉੱਤੇ ਚੜ੍ਹਾਈ ਕੀਤੀ ਸੋ ਇਸਰਾਏਲੀ ਇਹ ਸੁਣ ਕੇ ਫਲਿਸਤੀਆਂ ਕੋਲੋਂ ਡਰ ਗਏ
IRVPA ਜਦ ਫ਼ਲਿਸਤੀਆਂ ਨੇ ਸੁਣਿਆ ਕਿ ਇਸਰਾਏਲੀ ਮਿਸਪਾਹ ਵਿੱਚ ਇਕੱਠੇ ਹੋਏ ਹਨ ਤਾਂ ਉਨ੍ਹਾਂ ਦੇ ਸਰਦਾਰਾਂ ਨੇ ਇਸਰਾਏਲ ਉੱਤੇ ਹਮਲਾ ਕਰ ਦਿੱਤਾ ਸੋ ਇਸਰਾਏਲੀ ਇਹ ਸੁਣ ਕੇ ਫ਼ਲਿਸਤੀਆਂ ਕੋਲੋਂ ਡਰ ਗਏ।