Bible Language

1 Samuel 8:8 (AKJV) American King James Version

Versions

PAV   ਜਦ ਦਾ ਮੈਂ ਉਨ੍ਹਾਂ ਨੂੰ ਮਿਸਰੋਂ ਕੱਢ ਲਿਆਇਆ ਉਸ ਦਿਨ ਤੋਂ ਅੱਜ ਤੋੜੀ ਉਨ੍ਹਾਂ ਸਭਨਾਂ ਕੰਮਾਂ ਦੇ ਅਨੁਸਾਰ ਜੋ ਉਨ੍ਹਾਂ ਨੇ ਕੀਤੇ ਜਿਵੇਂ ਉਨ੍ਹਾਂ ਨੇ ਮੈਨੂੰ ਤਿਆਗ ਦਿੱਤਾ ਅਤੇ ਹੋਰਨਾਂ ਦੇਵਤਿਆਂ ਦੀ ਸੇਵਾ ਕੀਤੀ ਅਜਿਹਾ ਹੀ ਓਹ ਤੇਰੇ ਨਾਲ ਕਰਦੇ ਹਨ
IRVPA   ਜਦੋਂ ਦਾ ਮੈਂ ਉਨ੍ਹਾਂ ਨੂੰ ਮਿਸਰ ਵਿੱਚੋਂ ਕੱਢ ਲਿਆਇਆ ਉਸ ਦਿਨ ਤੋਂ ਅੱਜ ਤੱਕ ਉਨ੍ਹਾਂ ਸਾਰਿਆਂ ਕੰਮਾਂ ਦੇ ਅਨੁਸਾਰ ਜੋ ਉਨ੍ਹਾਂ ਨੇ ਕੀਤੇ, ਜਿਵੇਂ ਉਨ੍ਹਾਂ ਨੇ ਮੈਨੂੰ ਤਿਆਗ ਦਿੱਤਾ ਅਤੇ ਹੋਰਨਾਂ ਦੇਵੀ-ਦੇਵਤਿਆਂ ਦੀ ਸੇਵਾ ਕੀਤੀ ਅਜਿਹਾ ਹੀ ਉਹ ਤੇਰੇ ਨਾਲ ਕਰਦੇ ਹਨ।