Bible Language

1 Thessalonians 4:6 (AKJV) American King James Version

Versions

PAV   ਅਤੇ ਕੋਈ ਇਸ ਗੱਲ ਵਿੱਚ ਅਪਰਾਧੀ ਨਾ ਹੋਵੇ, ਨਾ ਆਪਣੇ ਭਾਈ ਨਾਲ ਵਾਧਾ ਕਰੇ ਕਿਉਂ ਜੋ ਪ੍ਰਭੁ ਇਨ੍ਹਾਂ ਸਭਨਾਂ ਗੱਲਾਂ ਦਾ ਬਦਲਾ ਲੈਣ ਵਾਲਾ ਹੈ ਜਿਵੇਂ ਅਸਾਂ ਅੱਗੇ ਵੀ ਤੁਹਾਨੂੰ ਆਖਿਆ ਅਤੇ ਸਾਖੀ ਦਿੱਤੀ ਸੀ
ERVPA   ਇਸ ਮਾਮਲੇ ਵਿੱਚ ਤੁਹਾਡੇ ਵਿੱਚੋਂ ਕਿਸੇ ਨੂੰ ਵੀ ਮਸੀਹ ਵਿੱਚ ਆਪਣੇ ਭਰਾ ਦਾ ਕੁਝ ਬੁਰਾ ਨਹੀਂ ਕਰਨਾ ਚਾਹੀਦਾ ਜਾਂ ਉਸਦਾ ਫ਼ਾਇਦਾ ਨਹੀਂ ਉਠਾਉਣਾ ਚਾਹੀਦਾ। ਜਿਹਡ਼ੇ ਲੋਕ ਅਜਿਹਾ ਕਰਦੇ ਹਨ ਪਰਮੇਸ਼ੁਰ ਉਨ੍ਹਾਂ ਨੂੰ ਸਜ਼ਾ ਦੇਵੇਗਾ। ਅਸੀਂ ਇਸ ਬਾਰੇ ਤੁਹਾਨੂੰ ਪਹਿਲਾਂ ਹੀ ਦੱਸ ਚੁੱਕੇ ਹਾਂ ਅਤੇ ਚੇਟਾਵਨੀ ਦੇ ਚੁੱਕੇ ਹਾਂ।
IRVPA   ਅਤੇ ਕੋਈ ਇਸ ਗੱਲ ਵਿੱਚ ਅਪਰਾਧੀ ਨਾ ਹੋਵੇ, ਨਾ ਆਪਣੇ ਭਰਾ ਨਾਲ ਧੋਖਾ ਕਰੇ ਕਿਉਂ ਜੋ ਪ੍ਰਭੂ ਇਨ੍ਹਾਂ ਸਭਨਾਂ ਗੱਲਾਂ ਦਾ ਬਦਲਾ ਲੈਣ ਵਾਲਾ ਹੈ ਜਿਵੇਂ ਅਸੀਂ ਅੱਗੇ ਵੀ ਤੁਹਾਨੂੰ ਆਖਿਆ ਅਤੇ ਚਿਤਾਵਨੀ ਦਿੱਤੀ ਸੀ।