Bible Language

1 Thessalonians 5:1 (AKJV) American King James Version

Versions

PAV   ਪਰ ਹੇ ਭਰਾਵੋ, ਤੁਹਾਨੂੰ ਕੋਈ ਲੋੜ ਨਹੀਂ ਜੋ ਤੁਹਾਡੀ ਵੱਲ ਸਮਿਆਂ ਅਤੇ ਵੇਲਿਆਂ ਲਈ ਕੁਝ ਲਿਖਿਆ ਜਾਵੇ
ERVPA   ਹੁਣ ਭਰਾਵੋ ਅਤੇ ਭੈਣੋ, ਅਸੀਂ ਮਹਿਸੂਸ ਕਰਦੇ ਹਾਂ ਕਿ ਤੁਹਾਨੂੰ ਸਮੇਂ ਅਤੇ ਤਿਥੀ ਬਾਰੇ ਲਿਖਣਾ ਜਰੂਰੀ ਹੈ।
IRVPA   {ਮਸੀਹ ਦੇ ਦੁਬਾਰਾ ਆਉਣ ਲਈ ਤਿਆਰ ਰਹਿਣਾ} PS ਪਰ ਹੇ ਭਰਾਵੋ, ਤੁਹਾਡੇ ਲਈ ਸਮਿਆਂ ਅਤੇ ਮੌਸਮਾਂ ਬਾਰੇ ਕੁਝ ਵੀ ਲਿਖਣ ਦੀ ਜ਼ਰੂਰਤ ਨਹੀਂ।