Bible Language

1 Timothy 1:10 (AKJV) American King James Version

Versions

PAV   ਹਰਾਮਕਾਰਾਂ, ਮੁੰਡੇਬਾਜ਼ਾਂ, ਮਨੁੱਖਾਂ ਦੇ ਚੁਰਾਉਣ ਵਾਲਿਆਂ, ਝੂਠ ਬੋਲਣ ਵਾਲਿਆਂ, ਝੂਠੀ ਸੌਂਹ ਖਾਣ ਵਾਲਿਆਂ ਦੇ ਲਈ ਥਾਪੀ ਹੋਈ ਹੈ ਨਾਲੇ ਜੇ ਹੋਰ ਕੁਝ ਖਰੀ ਸਿੱਖਿਆ ਦੇ ਵਿਰੁੱਧ ਹੋਵੇ ਤਾਂ ਉਹ ਦੇ ਲਈ ਭੀ ਹੈ
ERVPA   ਉਨ੍ਹਾਂ ਲਈ ਜਿਹਡ਼ੇ ਜਿਨਸੀ ਪਾਪ ਕਰਦੇ ਹਨ, ਸਮਲਿਂਗੀਆਂ ਲਈ, ਉਨ੍ਹਾਂ ਲਈ ਜਿਹਡ਼ੇ ਗੁਲਾਮਾਂ ਨੂੰ ਵੇਚਦੇ ਹਨ, ਝੂਠਿਆਂ ਲਈ, ਉਨ੍ਹਾਂ ਲਈ ਜਿਹਡ਼ੇ ਕਚਿਹਰੀ ਵਿੱਚ ਝੂਠ ਬੋਲਦੇ ਹਨ, ਅਤੇ ਉਨ੍ਹਾਂ ਲਈ ਜਿਹਡ਼ੇ ਪਰਮੇਸ਼ੁਰ ਦੇ ਉਪਦੇਸ਼ ਦੇ ਖਿਲਾਫ਼ ਗੱਲਾਂ ਕਰਦੇ ਹਨ।
IRVPA   ਹਰਾਮਕਾਰਾਂ, ਮੁੰਡੇਬਾਜ਼ਾਂ, ਅਗਵਾ ਕਰਨ ਵਾਲਿਆਂ, ਝੂਠ ਬੋਲਣ ਵਾਲਿਆਂ, ਝੂਠੀ ਸਹੁੰ ਖਾਣ ਵਾਲਿਆਂ ਦੇ ਲਈ ਥਾਪੀ ਹੋਈ ਹੈ ਨਾਲੇ ਜੇ ਹੋਰ ਕੁਝ ਖਰੀ ਸਿੱਖਿਆ ਦੇ ਵਿਰੁੱਧ ਹੋਵੇ ਤਾਂ ਉਹ ਦੇ ਲਈ ਵੀ ਹੈ।