Bible Language

1 Timothy 1:16 (AKJV) American King James Version

Versions

PAV   ਪਰ ਮੇਰੇ ਉੱਤੇ ਇਸ ਕਾਰਨ ਰਹਮ ਹੋਇਆ ਭਈ ਮੇਰੇ ਸਬੱਬੋਂ ਜਿਹੜਾ ਮਹਾਂ ਪਾਪੀ ਹਾਂ ਯਿਸੂ ਮਸੀਹ ਆਪਣੇ ਪੂਰੇ ਧੀਰਜ ਨੂੰ ਪਰਗਟ ਕਰੇ ਤਾਂ ਜੋ ਇਹ ਉਨ੍ਹਾਂ ਦੇ ਨਮਿੱਤ ਜਿਹੜੇ ਉਸ ਉੱਤੇ ਸਦੀਪਕ ਜੀਵਨ ਲਈ ਨਿਹਚਾ ਕਰਨਗੇ ਇੱਕ ਨਮੂਨਾ ਹੋਵੇ
ERVPA   ਪਰ ਮੈਨੂੰ ਦਯਾ ਵਿਖਾਈ ਗਈ। ਤਾਂ ਜੋ ਮਸੀਹ ਯਿਸੂ ਮੇਰੇ ਵਿੱਚ ਵਿਖਾ ਸਕੇ ਕਿ ਉਸਦਾ ਸਬਰ ਅਸੀਮ ਹੈ। ਮਸੀਹ ਨੇ ਆਪਣਾ ਸਬਰ ਮੇਰੇ, ਸਭ ਪਾਪੀਆਂ ਤੋਂ ਗਏ ਗੁਜਰੇ, ਤੇ ਵਿਖਾਇਆ। ਯਿਸੂ ਚਾਹੁੰਦਾ ਸੀ ਕਿ ਮੈਂ ਉਨ੍ਹਾਂ ਲੋਕਾਂ ਲਈ ਇੱਕ ਮਿਸਾਲ ਬਣਾ ਜਿਹਡ਼ੇ ਉਸ ਵਿੱਚ ਵਿਸ਼ਵਾਸ ਕਰਦੇ ਹਨ ਅਤੇ ਸਦ ਜੀਵਨ ਪ੍ਰਾਪਤ ਕਰਦੇ ਹਨ।
IRVPA   ਪਰ ਮੇਰੇ ਉੱਤੇ ਇਸ ਕਾਰਨ ਦਯਾ ਹੋਈ ਕਿ ਮੇਰੇ ਕਾਰਨ ਜਿਹੜਾ ਮਹਾਂ ਪਾਪੀ ਹਾਂ, ਯਿਸੂ ਮਸੀਹ ਆਪਣੇ ਪੂਰੇ ਧੀਰਜ ਨੂੰ ਪਰਗਟ ਕਰੇ ਤਾਂ ਜੋ ਇਹ ਉਨ੍ਹਾਂ ਦੇ ਨਮਿੱਤ ਜਿਹੜੇ ਉਸ ਉੱਤੇ ਸਦੀਪਕ ਜੀਵਨ ਲਈ ਵਿਸ਼ਵਾਸ ਕਰਨਗੇ ਇੱਕ ਆਦਰਸ਼ ਹੋਵੇ।