Bible Language

1 Timothy 1:2 (AKJV) American King James Version

Versions

PAV   ਅੱਗੇ ਜੋਗ ਤਿਮੋਥਿਉਸ ਨੂੰ ਜਿਹੜਾ ਨਿਹਚਾ ਵਿੱਚ ਮੇਰਾ ਸੱਚਾ ਬੱਚਾ ਹੈ ਪਿਤਾ ਪਰਮੇਸ਼ੁਰ ਅਤੇ ਮਸੀਹ ਯਿਸੂ ਸਾਡੇ ਪ੍ਰਭੂ ਵੱਲੋਂ ਕਿਰਪਾ, ਦਯਾ ਅਤੇ ਸ਼ਾਂਤੀ ਹੁੰਦੀ ਰਹੇ।।
ERVPA   ਤਿਮੋਥਿਉਸ ਨੂੰ। ਤੂੰ ਮੈਨੂੰ ਨਿਹਚਾ ਇੱਕ ਸੱਚੇ ਪੁੱਤਰ ਵਰਗਾ ਹੈ। ਪਰਮੇਸ਼ੁਰ ਪਿਤਾ ਅਤੇ ਸਾਡੇ ਪ੍ਰਭੂ ਮਸੀਹ ਯਿਸੂ ਵੱਲੋਂ ਤੈਨੂੰ ਕਿਰਪਾ, ਮਿਹਰ ਤੇ ਸ਼ਾਂਤੀ।
IRVPA   ਅੱਗੇ ਯੋਗ ਤਿਮੋਥਿਉਸ ਨੂੰ ਜਿਹੜਾ ਵਿਸ਼ਵਾਸ ਵਿੱਚ ਮੇਰਾ ਸੱਚਾ ਪੁੱਤਰ ਹੈ, ਪਿਤਾ ਪਰਮੇਸ਼ੁਰ ਅਤੇ ਮਸੀਹ ਯਿਸੂ ਸਾਡੇ ਪ੍ਰਭੂ ਦੀ ਵੱਲੋਂ ਕਿਰਪਾ, ਦਯਾ ਅਤੇ ਸ਼ਾਂਤੀ ਮਿਲਦੀ ਰਹੇ। PS