Bible Language

1 Timothy 1:20 (AKJV) American King James Version

Versions

PAV   ਉਨ੍ਹਾਂ ਵਿੱਚੋਂ ਹੁਮਿਨਾਯੁਸ ਅਤੇ ਸਿਕੰਦਰ ਹਨ ਜਿਨ੍ਹਾਂ ਨੂੰ ਮੈਂ ਸ਼ਤਾਨ ਦੇ ਗੋਚਰੇ ਕਰ ਦਿੱਤਾ ਭਈ ਤਾੜਨਾ ਪਾ ਕੇ ਓਹ ਕੁਫ਼ਰ ਦੀਆਂ ਗੱਲਾਂ ਨਾ ਬਕਣ।।
ERVPA   ਹੁਮਿਨਾਯੁਸ ਅਤੇ ਸਿਕੰਦਰ ਉਨ੍ਹਾਂ ਲੋਕਾਂ ਵਿੱਚੋਂ ਹਨ ਜਿਨ੍ਹਾਂ ਨੇ ਇਹ ਕੀਤਾ ਹੈ। ਮੈਂ ਉਨ੍ਹਾਂ ਨੂੰ ਸ਼ੈਤਾਨ ਦੇ ਹਵਾਲੇ ਕਰ ਦਿੱਤਾ ਹੈ ਤਾਂ ਜੋ ਉਹ ਪਰਮੇਸ਼ੁਰ ਦੇ ਖਿਲਾਫ਼ ਬੋਲਣਾ ਨਾ ਸਿਖਣਗੇ।
IRVPA   ਉਨ੍ਹਾਂ ਵਿੱਚੋਂ ਹੁਮਿਨਾਯੁਸ ਅਤੇ ਸਿਕੰਦਰ ਹਨ, ਜਿਨ੍ਹਾਂ ਨੂੰ ਮੈਂ ਸ਼ੈਤਾਨ ਦੇ ਸਪੁਰਦ ਕਰ ਦਿੱਤਾ ਕਿ ਤਾੜਨਾ ਪਾ ਕੇ ਉਹ ਵਿਰੁੱਧ ਨਾ ਬੋਲਣ। PE