Bible Language

1 Timothy 1:7 (AKJV) American King James Version

Versions

PAV   ਜਿਹੜੇ ਸ਼ਰਾ ਦੇ ਪੜ੍ਹਾਉਣ ਵਾਲੇ ਹੋਣੇ ਚਾਹੁੰਦੇ ਹਨ ਭਾਵੇਂ ਓਹ ਸਮਝਦੇ ਹੀ ਨਹੀਂ ਭਈ ਕੀ ਬੋਲਦੇ ਅਥਵਾ ਕਿਹ ਦੇ ਵਿਖੇ ਪੱਕ ਕਰ ਕੇ ਆਖਦੇ ਹਨ
ERVPA   ਉਹ ਲੋਕ ਨੇਮ ਦੇ ਉਪਦੇਸ਼ਕ ਬਣਨਾ ਚਾਹੁੰਦੇ ਹਨ। ਪਰ ਉਹ ਨਹੀਂ ਜਾਣਦੇ ਕਿ ਉਹ ਕਿਸ ਬਾਰੇ ਗੱਲਾਂ ਕਰ ਰਹੇ ਹਨ। ਉਹ ਤਾਂ ਉਨ੍ਹਾਂ ਗੱਲਾਂ ਨੂੰ ਸਮਝਦੇ ਵੀ ਨਹੀਂ ਜਿਨ੍ਹਾਂ ਬਾਰੇ ਉਹ ਪਕ੍ਕੇ ਭਰੋਸੇ ਨਾਲ ਗੱਲਾਂ ਕਰ ਰਹੇ ਹਨ।
IRVPA   ਜਿਹੜੇ ਉਪਦੇਸ਼ਕ ਹੋਣਾ ਚਾਹੁੰਦੇ ਹਨ, ਭਾਵੇਂ ਉਹ ਸਮਝਦੇ ਹੀ ਨਹੀਂ ਕਿ, ਕੀ ਬੋਲਦੇ ਅਤੇ ਕਿਸ ਦੇ ਬਾਰੇ ਯਕੀਨ ਨਾਲ ਆਖਦੇ ਹਨ।