Bible Language

1 Timothy 3:11 (AKJV) American King James Version

Versions

PAV   ਇਸੇ ਤਰਾਂ ਤੀਵੀਆਂ ਨੂੰ ਚਾਹੀਦਾ ਹੈ ਜੋ ਗੰਭੀਰ ਹੋਣ, ਨਾ ਉਂਗਲ ਕਰਨ ਵਾਲੀਆਂ, ਸਗੋਂ ਪਰਹੇਜ਼ਗਾਰ ਅਤੇ ਸਾਰੀਆਂ ਗੱਲਾਂ ਵਿੱਚ ਮਾਤਬਰ ਹੋਣ
ERVPA   ਇਸੇ ਤਰ੍ਹਾਂ ਹੀ ਔਰਤਾਂ ਨੂੰ ਵੀ ਹੋਰਨਾਂ ਲੋਕਾਂ ਪਾਸੋਂ ਇੱਜ਼ਤ ਦੇ ਯੋਗ ਹੋਣਾ ਚਾਹੀਦਾ ਹੈ। ਉਹ ਅਜਿਹੀਆਂ ਔਰਤਾਂ ਨਹੀਂ ਹੋਣੀਆਂ ਚਾਹੀਦੀਆਂ ਜਿਹਡ਼ੀਆਂ ਦੂਸਰਿਆਂ ਬਾਰੇ ਮੰਦਾ ਬੋਲਦੀਆਂ ਹਨ। ਉਨ੍ਹਾਂ ਨੂੰ ਆਪਣੇ ਆਪ ਉੱਤੇ ਸੰਜਮ ਹੋਣ ਚਾਹੀਦਾ ਹੈ ਅਤੇ ਅਜਿਹੀਆਂ ਔਰਤਾਂ ਬਣਨਾ ਚਾਹੀਦਾ ਹੈ ਜਿਨ੍ਹਾਂ ਉੱਪਰ ਹਰ ਗੱਲੋਂ ਇਤਬਾਰ ਕੀਤਾ ਜਾ ਸਕੇ।
IRVPA   ਇਸੇ ਤਰ੍ਹਾਂ, ਔਰਤਾਂ ਨੂੰ ਚਾਹੀਦਾ ਹੈ ਜੋ ਗੰਭੀਰ ਹੋਣ, ਨਾ ਦੋਸ਼ ਲਾਉਣ ਵਾਲੀਆਂ, ਸਗੋਂ ਪਰਹੇਜ਼ਗਾਰ ਅਤੇ ਸਾਰੀਆਂ ਗੱਲਾਂ ਵਿੱਚ ਵਿਸ਼ਵਾਸਯੋਗ ਹੋਣ।