Bible Language

1 Timothy 5:16 (AKJV) American King James Version

Versions

PAV   ਜੇ ਕਿਸੇ ਨਿਹਚਾਵਾਨ ਇਸਤ੍ਰੀ ਦੇ ਘਰ ਵਿਧਵਾਂ ਹੋਣ ਤਾਂ ਉਹੋ ਉਨ੍ਹਾਂ ਦੀ ਸਹਾਇਤਾ ਕਰੇ ਤਾਂ ਜੋ ਕਲੀਸਿਯਾ ਉੱਤੇ ਭਾਰ ਨਾ ਪਵੇ ਭਈ ਏਹ ਉਨ੍ਹਾਂ ਦੀ ਸਹਾਇਤਾ ਕਰੇ ਜਿਹੜੀਆਂ ਸੱਚ ਮੁੱਚ ਵਿਧਵਾਂ ਹਨ।।
ERVPA   ਜੇ ਕਿਸੇ ਨਿਹਚਾਵਾਨ ਔਰਤ ਦੇ ਪਰਿਵਾਰ ਵਿੱਚ ਵਿਧਵਾਵਾਂ ਹਨ, ਤਾਂ ਉਸਨੂੰ ਖੁਦ ਉਨ੍ਹਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਕਲੀਸਿਯਾ ਨੂੰ ਉਨ੍ਹਾਂ ਦਾ ਧਿਆਨ ਰੱਖਣ ਦਾ ਬੋਝ ਨਹੀਂ ਉਠਾਉਣਾ ਚਾਹੀਦਾ। ਫ਼ੇਰ ਕਲੀਸਿਯਾ ਉਨ੍ਹਾਂ ਵਿਧਵਾਵਾਂ ਦਾ ਧਿਆਨ ਰਖ ਸਕੇਗੀ ਜਿਨ੍ਹਾਂ ਦਾ ਪਰਿਵਾਰ ਜਿਉਂਦਾ ਨਹੀਂ ਹੈ।
IRVPA   ਜੇ ਕਿਸੇ ਵਿਸ਼ਵਾਸੀ ਇਸਤ੍ਰੀ ਦੇ ਘਰ ਵਿਧਵਾਂ ਹੋਣ ਤਾਂ ਉਹ ਉਨ੍ਹਾਂ ਦੀ ਸਹਾਇਤਾ ਕਰੇ ਤਾਂ ਜੋ ਕਲੀਸਿਯਾ ਉੱਤੇ ਭਾਰ ਨਾ ਪਵੇ ਤਾਂ ਜੋ ਕਲੀਸਿਯਾ ਉਨ੍ਹਾਂ ਦੀ ਸਹਾਇਤਾ ਕਰੇ ਜਿਹੜੀਆਂ ਸੱਚ-ਮੁੱਚ ਵਿਧਵਾਂ ਹਨ।