Bible Language

1 Timothy 5:23 (AKJV) American King James Version

Versions

PAV   ਅਗਾਹਾਂ ਨੂੰ ਨਿਰਾ ਪਾਣੀ ਨਾ ਪੀਆ ਕਰ ਪਰ ਹਾਜ਼ਮੇ ਲਈ ਅਤੇ ਆਪਣੀਆਂ ਬਹੁਤੀਆਂ ਮਾਂਦਗੀਆਂ ਦੇ ਕਾਰਨ ਥੋੜੀ ਜਿਹੀ ਮੈ ਵਰਤ ਲਿਆ ਕਰ
ERVPA   ਤਿਮੋਥਿਉਸ, ਤੁਸੀਂ ਕੇਵਲ ਪਾਣੀ ਹੀ ਪੀਂਦੇ ਰਹੇ ਹੋ। ਇਹ ਗੱਲ ਛੱਡੋ ਰਤਾ ਕੁ ਮੈ ਪੀਓ। ਇਹ ਤੁਹਾਡੇ ਮਿਹਦੇ ਅਤੇ ਤੁਹਾਡੀ ਅਕਸਰ ਹੋਣ ਵਾਲੀ ਬਿਮਾਰੀ ਲਈ ਚੰਗੀ ਹੋਵੇਗੀ।
IRVPA   ਅਗਾਹਾਂ ਨੂੰ ਨਿਰਾ ਪਾਣੀ ਨਾ ਪੀਆ ਕਰ ਪਰ ਹਾਜ਼ਮੇ ਲਈ ਅਤੇ ਆਪਣੀਆਂ ਬਹੁਤੀਆਂ ਮਾਂਦਗੀਆਂ ਦੇ ਕਾਰਨ ਥੋੜੀ ਜਿਹੀ ਮੈਅ ਵਰਤ ਲਿਆ ਕਰ।