Bible Language

1 Timothy 5:8 (AKJV) American King James Version

Versions

PAV   ਪਰ ਜੇ ਕੋਈ ਆਪਣਿਆਂ ਲਈ ਅਤੇ ਖਾਸ ਕਰਕੇ ਆਪਣੇ ਘਰਾਣੇ ਲਈ ਅੱਗੋਂ ਹੀ ਤਰੱਦਦ ਨਹੀਂ ਕਰਦਾ ਤਾਂ ਉਹ ਨਿਹਚਾ ਤੋਂ ਬੇਮੁਖ ਹੋਇਆ ਅਤੇ ਬੇਪਰਤੀਤੇ ਨਾਲੋਂ ਭੀ ਬੁਰਾ ਹੈ
ERVPA   ਇੱਕ ਵਿਅਕਤੀ ਨੂੰ ਆਪਣੇ ਸਾਰੇ ਲੋਕਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਖਾਸਕਰ, ਉਸਨੂੰ ਆਪਣੇ ਪਰਿਵਾਰ ਦਾ ਧਿਆਨ ਰੱਖਣਾ ਚਾਹੀਦਾ ਹੈ। ਜੇ ਕੋਈ ਅਜਿਹਾ ਨਹੀਂ ਕਰਦਾ, ਤਾਂ ਉਹ ਸੱਚੇ ਵਿਸ਼ਵਾਸ ਨੂੰ ਨਹੀਂ ਮੰਨਦਾ। ਉਹ ਵਿਅਕਤੀ ਇੱਕ ਅਨਾਸਥਾਵਾਨ ਨਾਲੋਂ ਵੀ ਭੈਡ਼ਾ ਹੈ।
IRVPA   ਪਰ ਜੇ ਕੋਈ ਆਪਣਿਆਂ ਲਈ ਅਤੇ ਖ਼ਾਸ ਕਰਕੇ ਆਪਣੇ ਘਰਾਣੇ ਲਈ ਚਿੰਤਾ ਨਹੀਂ ਕਰਦਾ ਤਾਂ ਉਹ ਵਿਸ਼ਵਾਸ ਤੋਂ ਬੇਮੁੱਖ ਹੋਇਆ ਅਤੇ ਅਵਿਸ਼ਵਾਸੀ ਨਾਲੋਂ ਵੀ ਬੁਰਾ ਬਣ ਗਿਆ ਹੈ।