Bible Language

2 Chronicles 15:5 (AKJV) American King James Version

Versions

PAV   ਅਤੇ ਉਨ੍ਹਾਂ ਦਿਨਾਂ ਵਿੱਚ ਬਾਹਰ ਜਾਣ ਵਾਲੇ ਨੂੰ ਅਤੇ ਦੇਸ ਵਿੱਚ ਆਉਣ ਵਾਲੇ ਨੂੰ ਕੁੱਝ ਸੁਖ ਨਹੀਂ ਸੀ ਸਗੋਂ ਦੇਸਾਂ ਦੇ ਸਾਰੇ ਵਾਸੀਆਂ ਉੱਤੇ ਬੜੀਆਂ ਔਕੜਾਂ ਸਨ
IRVPA   ਅਤੇ ਉਨ੍ਹਾਂ ਦਿਨਾਂ ਵਿੱਚ ਬਾਹਰ ਜਾਣ ਵਾਲੇ ਨੂੰ ਅਤੇ ਦੇਸ ਵਿੱਚ ਆਉਣ ਵਾਲੇ ਨੂੰ ਕੁਝ ਸੁੱਖ ਨਹੀਂ ਸੀ ਸਗੋਂ ਦੇਸਾਂ ਦੇ ਸਾਰੇ ਵਾਸੀਆਂ ਉੱਤੇ ਬੜੀਆਂ ਔਕੜਾਂ ਸਨ