Bible Language

2 Chronicles 18:33 (AKJV) American King James Version

Versions

PAV   ਅਤੇ ਕਿਸੇ ਮਨੁੱਖ ਨੇ ਅਟਕਲ ਪੱਚੂ ਆਪਣਾ ਧਣੁਖ ਖਿੱਚ ਕੇ ਇਸਰਾਏਲ ਦੇ ਪਾਤਸ਼ਾਹ ਨੂੰ ਸੰਜੋ ਦੇ ਜੋੜ ਵਿੱਚ ਤੀਰ ਮਾਰਿਆ ਤਾਂ ਉਸ ਆਪਣੇ ਸਾਰਥੀ ਨੂੰ ਆਖਿਆ, ਮੋੜ ਲੈ ਅਤੇ ਮੈਨੂੰ ਦਲ ਵਿੱਚੋਂ ਕੱਢ ਲੈ ਚੱਲ ਕਿਉਂ ਜੋ ਮੈਂ ਫੱਟੜ ਹੋ ਗਿਆ ਹਾਂ
IRVPA   ਅਤੇ ਕਿਸੇ ਮਨੁੱਖ ਨੇ ਅਟਕਲ ਪੱਚੂ ਆਪਣਾ ਧਣੁੱਖ ਖਿੱਚ ਕੇ ਇਸਰਾਏਲ ਦੇ ਪਾਤਸ਼ਾਹ ਨੂੰ ਸੰਜੋ ਦੇ ਜੋੜ ਵਿੱਚ ਤੀਰ ਮਾਰਿਆ ਤਾਂ ਉਸ ਆਪਣੇ ਸਾਰਥੀ ਨੂੰ ਆਖਿਆ, ਮੋੜ ਲੈ ਅਤੇ ਮੈਨੂੰ ਦਲ ਵਿੱਚੋਂ ਕੱਢ ਲੈ ਚੱਲ ਕਿਉਂ ਜੋ ਮੈਂ ਫੱਟੜ ਹੋ ਗਿਆ ਹਾਂ