Bible Language

2 Chronicles 29:35 (AKJV) American King James Version

Versions

PAV   ਨਾਲੇ ਹੋਮ ਬਲੀਆਂ ਬਹੁਤ ਸਾਰੀਆਂ ਸਨ, ਸੁਖ ਸਾਂਦ ਦਿਆਂ ਚੜ੍ਹਾਂਵਿਆਂ ਦੀ ਚਰਬੀ ਅਤੇ ਹੋਮ ਬਲੀਆਂ ਦੇ ਪੀਣ ਦੀਆਂ ਭੇਟਾਂ ਸਨ, ਸੋ ਪਰਬੰਧ ਯਹੋਵਹ ਦੇ ਭਵਨ ਲਈ ਠੀਕ ਠੀਕ ਹੋਇਆ
IRVPA   ਨਾਲੇ ਹੋਮ ਬਲੀਆਂ ਬਹੁਤ ਸਾਰੀਆਂ ਸਨ, ਸੁੱਖ-ਸਾਂਦ ਦੇ ਚੜ੍ਹਾਵਿਆਂ ਦੀ ਚਰਬੀ ਅਤੇ ਹੋਮ ਬਲੀਆਂ ਦੇ ਪੀਣ ਦੀਆਂ ਭੇਟਾਂ ਸਣੇ, ਸੋ ਪ੍ਰਬੰਧ ਯਹੋਵਾਹ ਦੇ ਭਵਨ ਲਈ ਠੀਕ ਹੋਇਆ