Bible Language

2 Chronicles 32 (AKJV) American King James Version

Versions

PAV   ਇਨ੍ਹਾਂ ਗੱਲਾਂ ਅਤੇ ਏਸ ਸ਼ਰਧਾ ਭਾਵ ਦੇ ਮਗਰੋਂ ਅੱਸ਼ੂਰ ਦਾ ਪਾਤਸ਼ਾਹ ਸਨਹੇਰੀਬ ਚੜ੍ਹ ਆਇਆ ਅਤੇ ਯੂਹਾਦਹ ਵਿੱਚ ਕੇ ਸਫੀਲਾਂ ਵਾਲੇ ਸ਼ਹਿਰਾਂ ਦੇ ਸਾਹਮਣੇ ਡੇਰੇ ਲਾ ਦਿੱਤੇ ਅਤੇ ਉਨ੍ਹਾਂ ਨੂੰ ਆਪਣੇ ਕਬਜ਼ੇ ਵਿੱਚ ਲਿਆਉਣ ਦਾ ਜਤਨ ਕੀਤਾ
IRVPA   {ਯਹੂਦਾਹ ਉੱਤੇ ਅੱਸ਼ੂਰ ਦੇ ਰਾਜਾ ਦਾ ਹਮਲਾ} (2 ਰਾਜਾ 18:13-37; 19:14-19; 2 ਰਾਜਾ 19:35-37; ਯਸਾ 36:1-22; 37:8-38) PS ਇਨ੍ਹਾਂ ਗੱਲਾਂ ਅਤੇ ਇਸ ਸ਼ਰਧਾ ਭਾਵ ਦੇ ਮਗਰੋਂ ਅੱਸ਼ੂਰ ਦਾ ਪਾਤਸ਼ਾਹ ਸਨਹੇਰੀਬ ਚੜ੍ਹ ਆਇਆ ਅਤੇ ਯਹੂਦਾਹ ਵਿੱਚ ਕੇ ਸਫ਼ੀਲਾਂ ਵਾਲੇ ਸ਼ਹਿਰਾਂ ਦੇ ਸਾਹਮਣੇ ਡੇਰੇ ਲਾ ਦਿੱਤੇ ਅਤੇ ਉਨ੍ਹਾਂ ਨੂੰ ਆਪਣੇ ਕਬਜ਼ੇ ਵਿੱਚ ਲਿਆਉਣ ਦਾ ਜਤਨ ਕੀਤਾ