Bible Language

2 Chronicles 32:33 (AKJV) American King James Version

Versions

PAV   ਅਤੇ ਹਿਜ਼ਕੀਯਾਹ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੀ ਵੰਸ ਦੀਆਂ ਕਬਰਾਂ ਵਿੱਚ ਉੱਚੇ ਥਾਂ ਉੱਤੇ ਦੱਬਿਆ ਅਤੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਨੇ ਉਹ ਦੀ ਮੌਤ ਉੱਤੇ ਉਹ ਦਾ ਸਤਕਾਰ ਕੀਤਾ ਅਤੇ ਉਹ ਦਾ ਪੁੱਤ੍ਰ ਮਨੱਸ਼ਹ ਉਹ ਦੇ ਥਾਂ ਰਾਜ ਕਰਨ ਲੱਗਾ।।
IRVPA   ਅਤੇ ਹਿਜ਼ਕੀਯਾਹ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੀ ਵੰਸ਼ ਦੀਆਂ ਕਬਰਾਂ ਵਿੱਚ ਉੱਚੇ ਥਾਂ ਉੱਤੇ ਦੱਬਿਆ ਅਤੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਨੇ ਉਹ ਦੀ ਮੌਤ ਉੱਤੇ ਉਸ ਦਾ ਸਤਿਕਾਰ ਕੀਤਾ ਅਤੇ ਉਹ ਦਾ ਪੁੱਤਰ ਮਨੱਸ਼ਹ ਉਹ ਦੇ ਥਾਂ ਰਾਜ ਕਰਨ ਲੱਗਾ। PE