Versions
PAV ਅਤੇ ਉਸ ਨੇ ਭਵਨ ਦੇ ਅੱਗੇ ਦੇ ਲਈ ਪੈਂਤੀ ਕੁ ਹੱਥ ਉੱਚੇ ਦੋ ਥੰਮ੍ਹ ਬਣਾਏ ਅਰ ਹਰ ਇੱਕ ਦੀ ਟੀਸੀ ਉੱਤੇ ਪੰਜ ਪੰਜ ਹੱਥ ਦਾ ਮੁਕਟ ਸੀ
IRVPA {ਪਿੱਤਲ ਦੇ ਦੋ ਥੰਮ੍ਹ} (1 ਰਾਜਾ 7:15-22) PS ਉਸ ਨੇ ਭਵਨ ਦੇ ਅੱਗੇ ਦੇ ਲਈ ਲੱਗਭੱਗ ਪੈਂਤੀ ਹੱਥ ਉੱਚੇ ਦੋ ਥੰਮ੍ਹ ਬਣਾਏ ਅਤੇ ਹਰ ਇੱਕ ਦੀ ਟੀਸੀ ਉੱਤੇ ਪੰਜ-ਪੰਜ ਹੱਥ ਦਾ ਮੁਕਟ ਸੀ।