Bible Language

2 Corinthians 10:12 (AKJV) American King James Version

Versions

PAV   ਕਿਉਂਕਿ ਸਾਡਾ ਇਹ ਹਿਆਉ ਨਹੀਂ ਪੈਂਦਾ ਜੋ ਅਸੀਂ ਆਪਣੇ ਆਪ ਨੂੰ ਉਨ੍ਹਾਂ ਵਿੱਚੋਂ ਕਈਆਂ ਨਾਲ ਗਿਣੀਏ ਅਥਵਾਂ ਮਿਲਾ ਮਿਲਾ ਕੇ ਵੇਖੀਏ ਜਿਹੜੇ ਆਪਣੀ ਨੇਕ ਨਾਮੀ ਜਤਾਉਂਦੇ ਹਨ ਪਰ ਓਹ ਆਪ ਹੀ ਨੂੰ ਆਪਣੇ ਆਪ ਨਾਲ ਮਿਚਾ ਮਿਚਾ ਕੇ ਅਤੇ ਆਪਣੇ ਆਪ ਨੂੰ ਆਪਣੇ ਆਪ ਨਾਲ ਮਿਲਾ ਮਿਲਾ ਕੇ ਬੇਸਮਝ ਠਹਿਰਦੇ ਹਨ
ERVPA   ਅਸੀਂ ਇਸ ਗੱਲ ਬਾਰੇ ਸੋਚਾਂਗੇ ਵੀ ਨਹੀਂ ਕਿ ਅਸੀਂ ਉਨ੍ਹਾਂ ਲੋਕਾਂ ਨਾਲ ਜੁਡ਼ ਜਾਈਏ ਜਿਹਡ਼ੇ ਆਪਣੇ ਆਪ ਨੂੰ ਮਹੱਤਵਪੂਰਣ ਕਰਾਰ ਦਿੰਦੇ ਹਨ। ਅਸੀਂ ਆਪਣੇ ਆਪ ਦੀ ਤੁਲਨਾ ਉਨ੍ਹਾਂ ਨਾਲ ਨਹੀਂ ਕਰਦੇ। ਉਹ ਖੁਦ ਨਾਲ ਆਪਣੇ ਆਪ ਦਾ ਮੁਲਾਂਕਣ ਕਰਦੇ ਹਨ, ਅਤੇ ਆਪਣੇ ਆਪ ਦੀ ਤੁਲਨਾ ਆਪਣੇ ਆਪ ਨਾਲ ਕਰਦੇ ਹਨ। ਇਹ ਵਿਖਾਉਂਦਾ ਕਿ ਉਹ ਮੂਰਖ ਹਨ।
IRVPA   ਕਿਉਂਕਿ ਸਾਡੀ ਇਹ ਹਿੰਮਤ ਨਹੀਂ ਜੋ ਅਸੀਂ ਆਪਣੇ ਆਪ ਨੂੰ ਉਨ੍ਹਾਂ ਵਿੱਚੋਂ ਕਈਆਂ ਨਾਲ ਗਿਣੀਏ, ਜਾਂ ਉਨ੍ਹਾਂ ਨਾਲ ਆਪਣੇ ਆਪ ਨੂੰ ਮਿਲਾਈਏ ਜੋ ਖੁਦ ਆਪਣੀ ਵਡਿਆਈ ਕਰਦੇ ਹਨ ਅਤੇ ਆਪਣੇ ਆਪ ਦੀ ਦੂਸਰਿਆਂ ਨਾਲ ਤੁਲਣਾ ਕਰਕੇ ਮੂਰਖ ਠਹਿਰਦੇ ਹਨ।