Bible Language

2 Corinthians 10:7 (AKJV) American King James Version

Versions

PAV   ਤੁਸੀਂ ਉਨ੍ਹਾਂ ਗੱਲਾਂ ਵੱਲ ਜੋ ਤੁਹਾਡੇ ਸਨਮੁਖ ਹਨ ਵੇਖਦੇ ਹੋ ਜੇ ਕਿਸੇ ਨੂੰ ਇਹ ਭਰੋਸਾ ਹੋਵੇ ਜੋ ਉਹ ਆਪ ਮਸੀਹ ਦਾ ਹੈ ਤਾਂ ਉਹ ਫੇਰ ਇਹ ਆਪਣੇ ਆਪ ਵਿੱਚ ਸੋਚੇ ਭਈ ਜਿਵੇਂ ਉਹ ਮਸੀਹ ਹੈ ਤਿਵੇਂ ਅਸੀਂ ਵੀ ਹਾਂ
ERVPA   ਤੁਹਾਨੂੰ ਚਾਹੀਦਾ ਹੈ ਕਿ ਤੁਸੀਂ ਆਪਣੇ ਸਾਮ੍ਹਣੇ ਪੇਸ਼ ਹੋਏ ਤਥਾਂ ਨੂੰ ਗਹੁ ਨਾਲ ਦੇਖੋਂ। ਜੋ ਕੋਈ ਵਿਅਕਤੀ ਸੋਚਦਾ ਹੈ ਕਿ ਉਹ ਮਸੀਹ ਨਾਲ ਸੰਬੰਧਿਤ ਹੈ। ਤਾਂ ਉਸ ਨੂੰ ਚੇਤੇ ਰੱਖਣਾ ਚਾਹੀਦਾ ਜਿਵੇਂ ਉਹ ਸੰਬੰਧਿਤ ਹੈ ਅਸੀਂ ਵੀ ਉਵੇਂ ਹੀ ਮਸੀਹ ਨਾਲ ਸੰਬੰਧ ਰੱਖਦੇ ਹਾਂ।
IRVPA   ਤੁਸੀਂ ਉਨ੍ਹਾਂ ਗੱਲਾਂ ਵੱਲ ਜੋ ਤੁਹਾਡੇ ਸਾਹਮਣੇ ਹਨ ਵੇਖਦੇ ਹੋ। ਜੇ ਕਿਸੇ ਨੂੰ ਇਹ ਭਰੋਸਾ ਹੋਵੇ ਜੋ ਉਹ ਆਪ ਮਸੀਹ ਦਾ ਹੈ ਤਾਂ ਉਹ ਫੇਰ ਇਹ ਆਪਣੇ ਆਪ ਵਿੱਚ ਸੋਚੇ ਕਿ ਜਿਸ ਪ੍ਰਕਾਰ ਉਹ ਮਸੀਹ ਦਾ ਹੈ ਉਸੇ ਪ੍ਰਕਾਰ ਅਸੀਂ ਵੀ ਮਸੀਹ ਦੇ ਹਾਂ।