Bible Language

2 Corinthians 10:8 (AKJV) American King James Version

Versions

PAV   ਮੈਂ ਭਾਵੇਂ ਆਪਣੇ ਉਸ ਇਖ਼ਤਿਆਰ ਦੇ ਵਿਖੇ ਜਿਹੜਾ ਪ੍ਰਭੁ ਨੇ ਸਾਨੂੰ ਤੁਹਾਡੇ ਢਾਹੁਣ ਲਈ ਨਹੀਂ ਸਗੋਂ ਤੁਹਾਡੇ ਬਣਾਉਣ ਲਈ ਦਿੱਤਾ ਕੁਝ ਵਧ ਕੇ ਅਭਮਾਨ ਕਰਾਂ ਤਾਂ ਵੀ ਮੈਂ ਲੱਜਿਆਵਾਨ ਨਹੀਂ ਹੋਵਾਂਗਾ
ERVPA   ਇਹ ਸੱਚ ਹੈ ਕਿ ਅਸੀਂ ਪ੍ਰਭੂ ਵੱਲੋਂ ਦਿੱਤੇ ਗਏ ਇਖਤਿਆਰ ਬਾਰੇ ਸ਼ੇਖੀ ਮਾਰਦੇ ਹਾਂ। ਪਰ ਉਸਨੇ ਤੁਹਾਨੂੰ ਮਜ਼ਬੂਤ ਬਨਾਉਣ ਲਈ ਸਾਨੂੰ ਇਹ ਇਖਤਿਆਰ ਦਿੱਤਾ ਹੈ ਨਾ ਕਿ ਤੁਹਾਨੂੰ ਦੁਖ ਪਹੁੰਚਾਉਣ ਲਈ। ਇਸਲਈ ਮੈਂ ਆਪਣੀ ਸ਼ੇਖੀ ਉੱਤੇ ਸ਼ਰਮਸਾਰ ਨਹੀਂ ਹਾਂ।
IRVPA   ਮੈਂ ਭਾਵੇਂ ਆਪਣੇ ਉਸ ਅਧਿਕਾਰ ਦੇ ਬਾਰੇ ਜਿਹੜਾ ਪ੍ਰਭੂ ਨੇ ਸਾਨੂੰ ਤੁਹਾਨੂੰ ਗਿਰਾਉਣ ਲਈ ਨਹੀਂ ਸਗੋਂ ਤੁਹਾਨੂੰ ਬਣਾਉਣ ਲਈ ਦਿੱਤਾ ਜੇ ਮੈਂ ਇਸ ਬਾਰੇ ਕੁਝ ਵੱਧ ਕੇ ਮਾਣ ਕਰਾਂ ਤਾਂ ਵੀ ਮੈਂ ਸ਼ਰਮਿੰਦਾ ਨਹੀਂ ਹੋਵਾਂਗਾ।