Bible Language

2 Corinthians 12:18 (AKJV) American King James Version

Versions

PAV   ਮੈਂ ਤੀਤੁਸ ਦੇ ਅੱਗੇ ਬੇਨਤੀ ਕੀਤੀ ਅਤੇ ਉਹ ਦੇ ਨਾਲ ਉਸ ਭਰਾ ਨੂੰ ਘੱਲਿਆ। ਕੀ ਤੀਤੁਸ ਨੇ ਤੁਹਾਥੋਂ ਕੋਈ ਲਾਹਾ ਕੱਢਿਆॽ ਭਲਾ, ਅਸੀਂ ਇੱਕੋ ਆਤਮਾ ਤੋਂ, ਇੱਕੋ ਲੀਹ ਉੱਤੇ ਨਹੀਂ ਚੱਲੇॽ।।
ERVPA   ਮੈਂ ਤੀਤੁਸ ਨੂੰ ਆਖਿਆ ਕਿ ਤੁਹਾਡੇ ਕੋਲ ਜਾਵੇ। ਅਤੇ ਮੈਂ ਸਾਡੇ ਭਰਾ ਨੂੰ ਉਸਦੇ ਨਾਲ ਘਲਿਆ। ਕ੍ਕੀ ਤੀਤੁਸ ਨੇ ਤੁਹਾਨੂੰ ਧੋਖਾ ਦਿੱਤਾ? ਨਹੀਂ। ਤੁਹਾਨੂੰ ਪਤਾ ਹੈ ਕਿ ਮੈਂ ਅਤੇ ਤੀਤੁਸ ਨੇ ਓਸੇ ਤਰ੍ਹਾਂ ਦੇ ਕੰਮ ਕੀਤੇ ਅਤੇ ਓਸੇ ਤਰ੍ਹਾਂ ਦਾ ਵਿਹਾਰ ਕੀਤਾ।
IRVPA   ਮੈਂ ਤੀਤੁਸ ਦੇ ਅੱਗੇ ਬੇਨਤੀ ਕੀਤੀ ਅਤੇ ਉਸ ਦੇ ਨਾਲ ਉਸ ਭਰਾ ਨੂੰ ਭੇਜਿਆ। ਕੀ ਤੀਤੁਸ ਨੇ ਤੁਹਾਡੇ ਕੋਲੋਂ ਕੋਈ ਮੁਨਾਫਾ ਕੀਤਾ? ਭਲਾ, ਅਸੀਂ ਇੱਕੋ ਆਤਮਾ ਤੋਂ, ਇੱਕੋ ਕਦਮਾਂ ਉੱਤੇ ਨਹੀਂ ਚੱਲੇ?। PEPS