Bible Language

2 Corinthians 13:2 (AKJV) American King James Version

Versions

PAV   ਮੈਂ ਅੱਗੇ ਕਹਿ ਚੁੱਕਿਆ ਅਤੇ ਜਿਵੇਂ ਮੈਂ ਦੂਜੀ ਵਾਰ ਸਨਮੁਖ ਹੋ ਕੇ ਕਿਹਾ ਸੀ ਤਿਵੇਂ ਹੁਣ ਵੀ ਪਰੋਖੇ ਹੋ ਕੇ ਉਨ੍ਹਾਂ ਨੂੰ ਜਿਨ੍ਹਾਂ ਨੇ ਅੱਗੇ ਪਾਪ ਕੀਤਾ ਅਤੇ ਰਹਿੰਦਿਆਂ ਸਭਨਾਂ ਨੂੰ ਅਗੇਤਾ ਆਖਦਾ ਹਾਂ ਭਈ ਜੇ ਮੈਂ ਫੇਰ ਆਵਾਂ ਤਾਂ ਛੱਡਾਂਗਾ ਨਾ!
ERVPA   ਜਦੋਂ ਮੈਂ ਦੂਜੀ ਵਾਰੀ ਤੁਹਾਡੇ ਕੋਲ ਸਾਂ, ਮੈਂ ਉਨ੍ਹਾਂ ਲੋਕਾਂ ਨੂੰ ਚੇਤਾਵਨੀ ਦਿੱਤੀ ਹੈ ਜਿਨ੍ਹਾਂ ਨੇ ਪਹਿਲਾਂ ਪਾਪ ਕੀਤੇ ਸਨ। ਹੁਣ ਮੈਂ ਤੁਹਾਥੋਂ ਦੂਰ ਹਾਂ, ਮੈਂ ਬਾਕੀ ਸਾਰੇ ਲੋਕਾਂ ਨੂੰ ਚੇਤਾਵਨੀ ਦਿੰਦਾ ਹਾਂ ਜਿਨ੍ਹਾਂ ਨੇ ਪਾਪ ਕੀਤੇ ਹਨ। ਜਦੋਂ ਮੈਂ ਤੁਹਾਡੇ ਕੋਲ ਫ਼ੇਰ ਵਾਪਸ ਆਵਾਂਗਾ ਮੈਂ ਤੁਹਾਨੂੰ ਸਜ਼ਾ ਦੇਵਾਂਗਾ।
IRVPA   ਮੈਂ ਪਹਿਲਾਂ ਕਹਿ ਚੁੱਕਿਆ ਅਤੇ ਜਿਸ ਤਰ੍ਹਾਂ ਮੈਂ ਦੂਜੀ ਵਾਰ ਸਾਹਮਣੇ ਹੋ ਕੇ ਕਿਹਾ ਸੀ ਉਸੇ ਤਰ੍ਹਾਂ ਹੁਣ ਵੀ ਅਣਜਾਣ ਹੋ ਕੇ, ਉਨ੍ਹਾਂ ਨੂੰ ਜਿਨ੍ਹਾਂ ਨੇ ਅੱਗੇ ਪਾਪ ਕੀਤਾ ਅਤੇ ਰਹਿੰਦਿਆਂ ਸਭਨਾਂ ਨੂੰ ਫਿਰ ਆਖਦਾ ਹਾਂ ਕਿ ਜੇ ਮੈਂ ਫੇਰ ਆਵਾਂ ਤਾਂ ਛੱਡਾਂਗਾ ਨਹੀਂ!