Bible Language

2 Corinthians 4:16 (AKJV) American King James Version

Versions

PAV   ਇਸ ਕਾਰਨ ਅਸੀਂ ਹੌਸਲਾ ਨਹੀਂ ਹਾਰਦੇ ਸਗੋਂ ਭਾਵੇਂ ਸਾਡੀ ਬਾਹਰਲੀ ਇਨਸਾਨੀਅਤ ਨਾਸ ਹੁੰਦੀ ਜਾਂਦੀ ਹੈ ਪਰ ਅੰਦਰਲੀ ਇਨਸਾਨੀਅਤ ਦਿਨੋ ਦਿਨ ਨਵੀਂ ਹੁੰਦੀ ਜਾਂਦੀ ਹੈ
ERVPA   ਇਹੀ ਕਾਰਣ ਹੈ ਕਿ ਅਸੀਂ ਕਦੇ ਵੀ ਕਮਜ਼ੋਰ ਨਹੀਂ ਬਣਾਂਗੇ। ਸਾਡਾ ਭੌਤਿਕ ਸ਼ਰੀਰ ਬੁਢਾ ਤੇ ਕਮਜ਼ੋਰ ਹੋ ਰਿਹਾ ਹੈ, ਪਰ ਸਾਡੀ ਅੰਦਰਲੀ ਹੋਂਦ ਦਿਨ ਪ੍ਰਤਿ ਦਿਨ ਨਵੀਂ ਬਣਦੀ ਜਾ ਰਹੀ ਹੈ।
IRVPA   ਇਸ ਕਾਰਨ ਅਸੀਂ ਹਿੰਮਤ ਨਹੀਂ ਹਾਰਦੇ, ਸਗੋਂ ਭਾਵੇਂ ਸਾਡੀ ਬਾਹਰਲੀ ਇਨਸਾਨੀਅਤ ਨਾਸ ਹੁੰਦੀ ਜਾਂਦੀ ਹੈ ਪਰ ਅੰਦਰਲੀ ਇਨਸਾਨੀਅਤ ਦਿਨੋ ਦਿਨ ਨਵੀਂ ਹੁੰਦੀ ਜਾਂਦੀ ਹੈ।