Bible Language

2 Corinthians 7:15 (AKJV) American King James Version

Versions

PAV   ਅਤੇ ਉਹ ਤੁਸਾਂ ਸਭਨਾਂ ਦੀ ਆਗਿਆਕਾਰੀ ਨੂੰ ਚੇਤੇ ਰੱਖ ਕੇ ਭਈ ਤੁਸੀਂ ਕਿਕੁੱਰ ਭੈ ਅਤੇ ਕਾਂਬੇ ਨਾਲ ਉਹ ਨੂੰ ਕਬੂਲ ਕੀਤਾ ਸੀ ਇਸ ਕਰਕੇ ਉਹ ਦਾ ਮਨ ਤੁਹਾਡੇ ਵੱਲ ਬਹੁਤ ਲੱਗਿਆ ਹੋਇਆ ਹੈ
ERVPA   ਜਦੋਂ ਵੀ ਉਹ ਯਾਦ ਕਰਦਾ ਹੈ ਕਿ ਤੁਸੀਂ ਸਾਰੇ ਉਸਨੂੰ ਮੰਨਣ ਲਈ ਤਿਆਰ ਸੀ ਤੁਹਾਡੇ ਵੱਲ ਉਸਦਾ ਪਿਆਰ ਵਧ ਜਾਂਦਾ ਹੈ। ਤੁਸੀਂ ਉਸਨੂੰ ਆਦਰ ਅਤੇ ਭੈਅ ਨਾਲ ਜੀ ਆਇਆਂ ਆਖਿਆ ਸੀ
IRVPA   ਅਤੇ ਉਹ ਤੁਹਾਡੇ ਸਭ ਦੀ ਆਗਿਆ-ਕਾਰਤਾ ਨੂੰ ਚੇਤੇ ਰੱਖ ਕੇ ਜੋ ਤੁਸੀਂ ਕਿਸ ਪ੍ਰਕਾਰ ਡਰਦੇ ਅਤੇ ਕੰਬਦੇ ਹੋਏ ਕਬੂਲ ਕੀਤਾ ਸੀ ਇਸ ਕਰਕੇ ਉਸ ਦਾ ਮਨ ਤੁਹਾਡੇ ਵੱਲ ਬਹੁਤ ਲੱਗਿਆ ਹੋਇਆ ਹੈ।