Bible Language

2 Corinthians 8:2 (AKJV) American King James Version

Versions

PAV   ਭਈ ਕਿਸ ਤਰਾਂ ਨਾਲ ਬਿਪਤਾ ਦੇ ਵੱਡੇ ਪਰਤਾਵੇ ਵਿੱਚ ਉਨ੍ਹਾਂ ਦੇ ਅਨੰਦ ਦੀ ਬਹੁਤਾਇਤ ਅਤੇ ਉਨ੍ਹਾਂ ਦੀ ਡਾਢੀ ਗਰੀਬੀ ਨੇ ਉਨ੍ਹਾਂ ਦੀ ਅੱਤ ਵੱਡੀ ਖੁਲ੍ਹ ਦਿਲੀ ਨੂੰ ਵਧੀਕ ਕਰ ਦਿੱਤਾ
ERVPA   ਉਨ੍ਹਾਂ ਆਸਥਾਵਾਨਾਂ ਨੂੰ ਵੱਡੀਆਂ ਔਕਡ਼ਾਂ ਰਾਹੀਂ ਪਰਖਿਆ ਗਿਆ ਸੀ। ਅਤੇ ਉਹ ਬਹੁਤ ਗਰੀਬ ਸਨ। ਪਰ ਉਨ੍ਹਾਂ ਨੇ ਆਪਣੀ ਅਥਾਹ ਖੁਸ਼ੀ ਤੋਂ ਬਹੁਤ ਕੁਝ ਦਿੱਤਾ।
IRVPA   ਜੋ ਕਿਸ ਤਰ੍ਹਾਂ ਨਾਲ ਉਸ ਕਲੇਸ਼ ਦੇ ਵੱਡੇ ਪਰਤਾਵੇ ਵਿੱਚ ਉਨ੍ਹਾਂ ਦੇ ਅਨੰਦ ਦੀ ਬਹੁਤਾਇਤ ਅਤੇ ਉਨ੍ਹਾਂ ਦੀ ਭਾਰੀ ਗਰੀਬੀ ਨੇ ਉਨ੍ਹਾਂ ਦੀ ਅੱਤ ਵੱਡੀ ਖੁੱਲ੍ਹ ਦਿਲੀ ਨੂੰ ਵਧਾ ਦਿੱਤਾ।