Versions
PAV ਸਾਮਰਿਯਾ ਵਿੱਚ ਅਹਾਬ ਦੇ ਸੱਤਰ ਪੁੱਤ੍ਰ ਸਨ ਸੋ ਯੇਹੂ ਨੇ ਸਾਮਰਿਯਾ ਵਿੱਚ ਯਿਜ਼ਰਏਲ ਦੇ ਸਰਦਾਰਾਂ ਬਜ਼ੁਰਗਾਂ ਅਰ ਉਨ੍ਹਾਂ ਨੂੰ ਜੋ ਅਹਾਬ ਦੇ ਪੁੱਤ੍ਰਾਂ ਨੂੰ ਪਾਲਣ ਵਾਲੇ ਸਨ ਚਿੱਠੀਆਂ ਲਿਖ ਘੱਲੀਆਂ
IRVPA {ਅਹਾਬ ਦੇ ਰਾਜ ਪਰਿਵਾਰ ਦਾ ਨਾਸ} PS ਸਾਮਰਿਯਾ ਵਿੱਚ ਅਹਾਬ ਦੇ ਸੱਤਰ ਪੁੱਤਰ ਸਨ, ਯੇਹੂ ਨੇ ਸਾਮਰਿਯਾ ਵਿੱਚ ਯਿਜ਼ਰਏਲ ਦੇ ਸਰਦਾਰਾਂ, ਬਜ਼ੁਰਗਾਂ ਅਤੇ ਉਨ੍ਹਾਂ ਨੂੰ ਜੋ ਅਹਾਬ ਦੇ ਪੁੱਤਰਾਂ ਨੂੰ ਪਾਲਣ ਵਾਲੇ ਸਨ, ਪੱਤਰੀਆਂ ਲਿਖ ਕੇ ਭੇਜੀਆਂ।