Bible Language

2 Kings 10:30 (AKJV) American King James Version

Versions

PAV   ਤਾਂ ਯਹੋਵਾਹ ਨੇ ਯੇਹੂ ਨੂੰ ਆਖਿਆ, ਇਸ ਲਈ ਭਈ ਤੈਂ ਉਹ ਕੰਮ ਕਰਕੇ ਜੋ ਮੇਰੀ ਨਿਗਾਹ ਵਿੱਚ ਚੰਗਾ ਸੀ ਇਹ ਭਲਿਆਈ ਕੀਤੀ ਹੈ ਅਰ ਅਹਾਬ ਦੇ ਘਰਾਣੇ ਨਾਲ ਮੇਰੇ ਮਨ ਦੀ ਇੱਛਿਆ ਅਨੁਸਾਰ ਵਰਤਾਵਾ ਕੀਤਾ ਤੇਰੇ ਪੁੱਤ੍ਰ ਚੌਥੀ ਪੀੜ੍ਹੀ ਤਾਈਂ ਇਸਰਾਏਲ ਦੀ ਗੱਦੀ ਉੱਤੇ ਬੈਠਣਗੇ
IRVPA   ਤਦ ਯਹੋਵਾਹ ਨੇ ਯੇਹੂ ਨੂੰ ਆਖਿਆ, ਇਸ ਲਈ ਕਿ ਤੂੰ ਉਹ ਕੰਮ ਕਰਕੇ ਜੋ ਮੇਰੀ ਨਿਗਾਹ ਵਿੱਚ ਚੰਗਾ ਸੀ, ਇਹ ਭਲਿਆਈ ਕੀਤੀ ਹੈ ਅਤੇ ਅਹਾਬ ਦੇ ਘਰਾਣੇ ਨਾਲ ਮੇਰੇ ਮਨ ਦੀ ਇੱਛਾ ਅਨੁਸਾਰ ਵਰਤਾਵਾ ਕੀਤਾ, ਤੇਰੇ ਪੁੱਤਰ ਚੌਥੀ ਪੀੜ੍ਹੀ ਤੱਕ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣਗੇ।