Bible Language

2 Kings 9:36 (AKJV) American King James Version

Versions

PAV   ਤਦ ਓਹ ਮੁੜ ਆਏ ਅਰ ਉਸ ਨੂੰ ਇਹ ਦੱਸਿਆ ਤਾਂ ਉਸ ਨੇ ਆਖਿਆ, ਏਹ ਯਹੋਵਾਹ ਦਾ ਓਹੋ ਬਚਨ ਹੈ ਜਿਹੜਾ ਉਸ ਨੇ ਆਪਣੇ ਦਾਸ ਏਲੀਯਾਹ ਤਿਸ਼ਬੀ ਦੇ ਰਾਹੀਂ ਆਖਿਆ ਸੀ ਭਈ ਯਿਜ਼ਰਏਲ ਦੀ ਭੂਮੀ ਦੇ ਖੱਤੇ ਵਿੱਚ ਕੁੱਤੇ ਈਜ਼ਬਲ ਦਾ ਮਾਸ ਖਾਣਗੇ
IRVPA   ਤਦ ਉਹ ਮੁੜ ਆਏ ਅਤੇ ਉਸ ਨੂੰ ਇਹ ਦੱਸਿਆ ਤਾਂ ਉਸ ਨੇ ਆਖਿਆ, ਇਹ ਯਹੋਵਾਹ ਦਾ ਉਹ ਬਚਨ ਹੈ ਜਿਹੜਾ ਉਸ ਨੇ ਆਪਣੇ ਦਾਸ ਏਲੀਯਾਹ ਤਿਸ਼ਬੀ ਦੇ ਰਾਹੀਂ ਆਖਿਆ ਸੀ ਕਿ ਯਿਜ਼ਰਏਲ ਦੀ ਭੂਮੀ ਦੇ ਖੇਤ ਵਿੱਚ ਕੁੱਤੇ ਈਜ਼ਬਲ ਦਾ ਮਾਸ ਖਾਣਗੇ।