Versions
PAV ਜਾਂ ਦਾਊਦ ਪਹਾੜ ਦੀ ਟੀਸੀ ਤੋਂ ਕੁਝ ਅੱਗੇ ਵੱਧਿਆ ਤਾਂ ਮਫ਼ੀਬੋਸ਼ਥ ਦਾ ਜੁਆਨ ਸੀਬਾ ਦੋ ਖੋਤੇ ਕੱਸੇ ਹੋਏ ਜਿਨ੍ਹਾਂ ਉੱਤੇ ਦੋ ਸੌ ਰੋਟੀਆਂ ਅਤੇ ਸੌ ਗੁੱਛਾ ਦਾਖਾਂ ਦਾ ਅਤੇ ਸੌ ਫਲ ਹਾੜੂ ਅਤੇ ਇੱਕ ਮਸ਼ਕ ਮੈਂ ਦੀ ਲੱਦੀ ਹੋਈ ਸੀ ਉਹ ਦੇ ਮਿਲਣ ਨੂੰ ਆਇਆ
IRVPA {ਦਾਊਦ ਅਤੇ ਸੀਬਾ} PS ਜਦ ਦਾਊਦ ਪਰਬਤ ਦੀ ਟੀਸੀ ਤੋਂ ਕੁਝ ਅੱਗੇ ਵਧਿਆ ਤਾਂ ਮਫ਼ੀਬੋਸ਼ਥ ਦਾ ਸੇਵਕ ਸੀਬਾ, ਕਾਠੀ ਕੱਸੇ ਹੋਏ ਦੋ ਗਧੇ ਜਿਨ੍ਹਾਂ ਉੱਤੇ ਦੋ ਸੋ ਰੋਟੀਆਂ, ਸੌ ਦਾਖਾਂ ਦੇ ਗੁੱਛੇ, ਸੌ ਹੰਜ਼ੀਰ ਦੇ ਫਲ ਅਤੇ ਇੱਕ ਮੇਸ਼ੇਕ ਮਧ ਲੱਦੀ ਹੋਈ ਸੀ, ਲੈ ਕੇ ਉਸ ਨੂੰ ਮਿਲਣ ਲਈ ਆਇਆ।