Versions
PAV ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਇਹ ਵੀ ਆਖਿਆ, ਮੈਨੂੰ ਪਰਵਾਨਗੀ ਦਿਓ ਜੋ ਮੈਂ ਹੁਣ ਬਾਰਾਂ ਹਜ਼ਾਰ ਮਨੁਖ ਚੁਣ ਲਵਾਂ ਅਤੇ ਇਸੇ ਰਾਤ ਉੱਠ ਕੇ ਦਾਊਦ ਦਾ ਪਿੱਛਾ ਕਰਾਂ
IRVPA {ਅਹੀਥੋਫ਼ਲ ਦੀ ਸਲਾਹ} PS ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਇਹ ਵੀ ਆਖਿਆ ਕਿ ਮੈਨੂੰ ਹੁਕਮ ਦਿਓ ਤਾਂ ਜੋ ਮੈਂ ਹੁਣ ਬਾਰਾਂ ਹਜ਼ਾਰ ਮਨੁੱਖ ਚੁਣ ਲਵਾਂ ਅਤੇ ਅੱਜ ਰਾਤ ਨੂੰ ਹੀ ਉੱਠ ਕੇ ਦਾਊਦ ਦਾ ਪਿੱਛਾ ਕਰਾਂਗਾ,