Versions
PAV ਅਬਸ਼ਾਲੋਮ ਨੇ ਯੋਆਬ ਦੇ ਥਾਂ ਅਮਾਸਾ ਨੂੰ ਸੈਨਾ ਪਤੀ ਬਣਾਇਆ। ਇਹ ਅਮਾਸਾ ਇੱਕ ਯਿਥਰਾ ਨਾਮੇ ਇਸਰਾਏਲੀ ਮਨੁੱਖ ਦਾ ਪੁੱਤ੍ਰ ਸੀ ਉਸ ਨੇ ਨਾਹਸ਼ ਦੀ ਧੀ ਯੋਆਬ ਦੀ ਮਾਂ ਸਰੂਯਾਹ ਦੀ ਭੈਣ ਅਬੀਗੈਲ ਨਾਲ ਭੋਗ ਕੀਤਾ ਸੀ
IRVPA ਅਬਸ਼ਾਲੋਮ ਨੇ ਯੋਆਬ ਦੇ ਸਥਾਨ ਤੇ ਅਮਾਸਾ ਨੂੰ ਸੈਨਾਪਤੀ ਬਣਾਇਆ। ਇਹ ਅਮਾਸਾ ਇੱਕ ਯਿਥਰਾ ਨਾਮ ਦੇ ਇਸਰਾਏਲੀ ਮਨੁੱਖ ਦਾ ਪੁੱਤਰ ਸੀ, ਉਸ ਨੇ ਨਾਹਾਸ਼ ਦੀ ਧੀ ਅਬੀਗੈਲ ਨਾਲ ਜੋ ਯੋਆਬ ਦੀ ਮਾਂ ਅਤੇ ਸਰੂਯਾਹ ਦੀ ਭੈਣ ਸੀ, ਸੰਗ ਕੀਤਾ ਸੀ।