Versions
PAV ਦਾਊਦ ਨੇ ਉਨ੍ਹਾਂ ਲੋਕਾਂ ਦਾ ਜੋ ਉਸ ਦੇ ਨਾਲ ਇਕੱਠੇ ਸਨ ਲੇਖਾ ਕੀਤਾ ਅਤੇ ਉਨ੍ਹਾਂ ਦੇ ਹਜ਼ਾਰਾਂ ਉੱਤੇ ਸਰਦਾਰ ਅਤੇ ਸੈਂਕੜਿਆ ਉੱਤੇ ਸਰਦਾਰ ਥਾਪ ਦਿੱਤੇ
IRVPA {ਅਬਸ਼ਾਲੋਮ ਦੀ ਹਾਰ ਅਤੇ ਮੌਤ} PS ਦਾਊਦ ਨੇ ਉਨ੍ਹਾਂ ਲੋਕਾਂ ਦਾ ਜੋ ਉਸ ਦੇ ਨਾਲ ਇਕੱਠੇ ਸਨ, ਲੇਖਾ ਕੀਤਾ ਅਤੇ ਉਨ੍ਹਾਂ ਦੇ ਹਜ਼ਾਰਾਂ ਉੱਤੇ ਪ੍ਰਧਾਨ ਅਤੇ ਸੈਂਕੜਿਆਂ ਉੱਤੇ ਪ੍ਰਧਾਨ ਨਿਯੁਕਤ ਕਰ ਦਿੱਤੇ।