Bible Language

2 Samuel 20:21 (AKJV) American King James Version

Versions

PAV   ਇਹ ਗੱਲ ਐਉਂ ਨਹੀਂ ਸਗੋਂ ਇਫ਼ਰਾਈਮ ਦੇ ਪਹਾੜ ਦਾ ਇੱਕ ਮਨੁੱਖ ਸ਼ਬਾ ਨਾਮੇ ਬਿਕਰੀ ਦਾ ਪੁੱਤ੍ਰ ਹੈ। ਉਸ ਨੇ ਪਾਤਸ਼ਾਹ ਉੱਤੇ ਅਰਥਾਤ ਦਾਊਦ ਉੱਤੇ ਆਪਣਾ ਹੱਥ ਚੁੱਕਿਆ ਹੈ ਸੋ ਨਿਰਾ ਓਹੋ ਮੈਨੂੰ ਸੌਂਪ ਦੇਹ ਤਾਂ ਮੈਂ ਸ਼ਹਿਰੋਂ ਤੁਰ ਜਾਵਾਂਗਾ। ਉਸ ਤੀਵੀਂ ਨੇ ਯੋਆਬ ਨੂੰ ਆਖਿਆ, ਵੇਖ ਉਹ ਦਾ ਸਿਰ ਕੰਧ ਉੱਤੋਂ ਤੇਰੇ ਕੋਲ ਸੁੱਟਿਆ ਜਾਵੇਗਾ!
IRVPA   ਗੱਲ ਇਹ ਨਹੀਂ ਹੈ ਸਗੋਂ ਇਫ਼ਰਾਈਮ ਦੇ ਪਰਬਤ ਦਾ ਇੱਕ ਮਨੁੱਖ ਸ਼ਬਾ ਨਾਮ ਦੇ ਬਿਕਰੀ ਦਾ ਪੁੱਤਰ ਹੈ। ਉਸ ਨੇ ਰਾਜਾ ਉੱਤੇ ਅਰਥਾਤ ਦਾਊਦ ਉੱਤੇ ਆਪਣਾ ਹੱਥ ਚੁੱਕਿਆ ਹੈ ਇਸ ਲਈ ਸਿਰਫ਼ ਉਸ ਨੂੰ ਮੇਰੇ ਹੱਥ ਸੌਂਪ ਦਿਉ ਤਾਂ ਮੈਂ ਸ਼ਹਿਰੋਂ ਚਲਾ ਜਾਂਵਾਂਗਾ। ਉਸ ਇਸਰਤੀ ਨੇ ਯੋਆਬ ਨੂੰ ਆਖਿਆ, ਵੇਖ ਉਹ ਦਾ ਸਿਰ ਕੰਧ ਉੱਤੋਂ ਤੇਰੇ ਕੋਲ ਸੁੱਟਿਆ ਜਾਵੇਗਾ!