Bible Language

2 Thessalonians 3 (AKJV) American King James Version

Versions

PAV   ਮੁਕਦੀ ਗੱਲ, ਹੇ ਭਰਾਵੋ, ਸਾਡੇ ਲਈ ਪ੍ਰਾਰਥਨਾ ਕਰੋ ਭਈ ਪ੍ਰਭੁ ਦਾ ਬਚਨ ਫੈਲਰੇ ਅਤੇ ਵਡਿਆਇਆ ਜਾਵੇ ਜਿਵੇਂ ਤੁਹਾਡੇ ਵਿੱਚ ਵੀ ਹੈ
ERVPA   ਅੰਤਕਾਰ, ਭਰਾਵੋ ਅਤੇ ਭੈਣੋ, ਸਾਡੇ ਲਈ ਵੀ ਪ੍ਰਾਰਥਨਾ ਕਰੋ। ਪ੍ਰਾਰਥਨਾ ਕਰੋ ਕਿ ਪ੍ਰਭੂ ਦੇ ਉਪਦੇਸ਼ ਛੇਤੀ ਫ਼ੈਲਣੇ ਜਾਰੀ ਰਹਿਣ। ਪ੍ਰਾਰਥਨਾ ਕਰੋ ਕਿ ਲੋਕ ਉਨ੍ਹਾਂ ਉਪਦੇਸ਼ਾਂ ਨੂੰ ਉਸੇ ਤਰ੍ਹਾਂ ਮਾਣ ਦੇਣ ਜਿਵੇਂ ਕਿ ਇਹ ਤੁਹਾਡੇ ਨਾਲ ਵਾਪਰਿਆ।
IRVPA   {ਪ੍ਰਾਰਥਨਾ ਕਰਨ ਲਈ ਬੇਨਤੀ} PS ਅੰਤ ਵਿੱਚ, ਹੇ ਭਰਾਵੋ, ਸਾਡੇ ਲਈ ਵੀ ਪ੍ਰਾਰਥਨਾ ਕਰੋ ਕਿ ਪ੍ਰਭੂ ਦਾ ਉਪਦੇਸ਼ ਤੇਜੀ ਨਾਲ ਫ਼ੈਲੇ ਅਤੇ ਮਹਿਮਾ ਪਾਵੇ ਜਿਵੇਂ ਕਿ ਤੁਹਾਡੇ ਵਿੱਚ ਹੋਇਆ।