Bible Language

2 Timothy 1:16 (AKJV) American King James Version

Versions

PAV   ਪ੍ਰਭੁ ਉਨੇਸਿਫ਼ੁਰੁਸ ਦੇ ਘਰ ਉੱਤੇ ਰਹਮ ਕਰੇ ਕਿਉਂ ਜੋ ਉਹਨੇ ਬਹੁਤ ਵਾਰੀ ਮੈਨੂੰ ਤਾਜ਼ਾ ਦਮ ਕੀਤਾ ਅਤੇ ਮੇਰੇ ਸੰਗਲ ਤੋਂ ਨਹੀਂ ਸ਼ਰਮਾਇਆ
ERVPA   ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪ੍ਰਭੂ ਉਨਸਿਫ਼ੁਰੁਸ ਦੇ ਪਰਿਵਾਰ ਉੱਤੇ ਮਿਹਰ ਦਰਸ਼ਾਵੇਗਾ। ਉਨਸਿਫ਼ੁਰੁਸ ਨੇਕਈ ਵਾਰੀ ਮੇਰੀ ਸਹਾਇਤਾ ਕੀਤੀ ਹੈ। ਉਹ ਇਸ ਗੱਲੋਂ ਸ਼ਰਮਸਾਰ ਨਹੀਂ ਕਿ ਮੈਂ ਕੈਦ ਵਿੱਚ ਹਾਂ।
IRVPA   ਪ੍ਰਭੂ ਉਨੇਸਿਫ਼ੁਰੁਸ ਦੇ ਘਰਾਣੇ ਉੱਤੇ ਦਯਾ ਕਰੇ ਕਿਉਂ ਜੋ ਉਹ ਨੇ ਬਹੁਤ ਵਾਰੀ ਮੈਨੂੰ ਤਾਜ਼ਾ ਦਮ ਕੀਤਾ ਅਤੇ ਮੇਰੇ ਸੰਗਲਾਂ ਤੋਂ ਨਾ ਸ਼ਰਮਾਇਆ।