Versions
PAV ਮੈ ਅੱਛੀ ਲੜਾਈ ਲੜ ਚੁੱਕਾ ਹਾਂ, ਮੈਂ ਦੌੜ ਮੁਕਾ ਛੱਡੀ, ਮੈਂ ਨਿਹਚਾ ਦੀ ਸਾਂਭ ਕੀਤੀ ਹੈ
ERVPA ਮੈਂ ਚੰਗਾ ਯੁਧ ਲਡ਼ਿਆ ਹਾਂ। ਮੈਂ ਦੌਡ਼ ਪੂਰੀ ਕੀਤੀ ਹੈ। ਮੈਂ ਸੱਚੇ ਵਿਸ਼ਵਾਸ ਦਾ ਅਨੁਸਰਣ ਕੀਤਾ ਹੈ।
IRVPA ਮੈਂ ਚੰਗੀ ਲੜਾਈ ਲੜ ਚੁੱਕਾ ਹਾਂ, ਮੈਂ ਦੌੜ ਪੂਰੀ ਕਰ ਲਈ ਹੈ, ਮੈਂ ਵਿਸ਼ਵਾਸ ਦੀ ਸੰਭਾਲ ਕੀਤੀ ਹੈ।