Bible Language

2 Chronicles 15:16 (AKJV) American King James Version

Versions

PAV   ਅਤੇ ਆਸਾ ਪਾਤਸ਼ਾਹ ਨੇ ਆਪਣੀ ਦਾਦੀ ਮਅਕਾਹ ਨੂੰ ਵੀ ਦਾਦੀ ਰਾਣੀ ਦੀ ਪਦਵੀ ਤੋਂ ਹਟਾ ਦਿੱਤਾ ਕਿਉਂ ਜੋ ਉਸ ਅਸ਼ੇਰਾਹ ਦੇਵੀ ਦੀ ਇੱਕ ਘਿਣਾਉਣੀ ਮੂਰਤ ਬਣਾਈ ਸੀ ਜਿਹੜੀ ਘਿਣਾਉਣੀ ਮੂਰਤ ਆਸਾ ਨੇ ਵੱਢ ਕੇ ਚੂਰ ਚੂਰ ਕਰ ਦਿੱਤਾ ਅਤੇ ਕਿਦਰੋਨ ਦੀ ਵਾਦੀ ਵਿੱਚ ਸਾੜ ਦਿੱਤਾ
IRVPA   ਅਤੇ ਆਸਾ ਰਾਜਾ ਨੇ ਆਪਣੀ ਦਾਦੀ ਮਅਕਾਹ ਨੂੰ ਵੀ ਰਾਜਮਾਤਾ ਦੀ ਪਦਵੀ ਤੋਂ ਹਟਾ ਦਿੱਤਾ ਕਿਉਂ ਜੋ ਉਸ ਨੇ ਅਸ਼ੇਰਾਹ ਦੇਵੀ ਲਈ ਇੱਕ ਅੱਤ ਘਿਣਾਉਣੀ ਮੂਰਤ ਬਣਾਈ ਸੀ, ਜਿਹੜੀ ਘਿਣਾਉਣੀ ਮੂਰਤ ਨੂੰ ਆਸਾ ਨੇ ਵੱਢ ਕੇ ਚੂਰ-ਚੂਰ ਕਰ ਦਿੱਤਾ ਅਤੇ ਕਿਦਰੋਨ ਦੀ ਵਾਦੀ ਵਿੱਚ ਸਾੜ ਦਿੱਤਾ