Bible Language

2 Chronicles 16:7 (AKJV) American King James Version

Versions

PAV   ਉਸ ਵੇਲੇ ਹਨਾਨੀ ਗੈਬ ਦਾਨ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਕੋਲ ਆਕੇ ਆਖਣ ਲੱਗਾ, ਤੈਂ ਅਰਾਮ ਦੇ ਪਾਤਸ਼ਾਹ ਉੱਤੇ ਭਰੋਸਾ ਕੀਤਾ ਹੈ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਭਰੋਸਾ ਨਹੀਂ ਰੱਖਿਆ, ਏਸੇ ਕਾਰਨ ਅਰਾਮ ਦੇ ਪਾਤਸ਼ਾਹ ਦੀ ਸੈਨਾ ਤੇਰੇ ਹੱਥੋਂ ਬਚ ਕੇ ਚੱਲੀ ਗਈ ਹੈ
IRVPA   {ਹਨਾਨੀ ਨਬੀ} PS ਉਸ ਵੇਲੇ ਹਨਾਨੀ ਗੈਬ ਦਾਨ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਕੋਲ ਕੇ ਆਖਣ ਲੱਗਾ, ਤੂੰ ਅਰਾਮ ਦੇ ਪਾਤਸ਼ਾਹ ਉੱਤੇ ਭਰੋਸਾ ਕੀਤਾ ਹੈ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਭਰੋਸਾ ਨਹੀਂ ਰੱਖਿਆ, ਇਸੇ ਕਾਰਨ ਅਰਾਮ ਦੇ ਪਾਤਸ਼ਾਹ ਦੀ ਸੈਨਾਂ ਤੇਰੇ ਹੱਥੋਂ ਬਚ ਕੇ ਚੱਲੀ ਗਈ ਹੈ