Bible Language

2 Chronicles 16:9 (AKJV) American King James Version

Versions

PAV   ਯਹੋਵਾਹ ਦੀਆਂ ਅੱਖਾਂ ਤਾਂ ਸਾਰੀ ਧਰਤੀ ਉੱਤੇ ਫਿਰਦੀਆਂ ਹਨ ਤਾਂ ਜੋ ਉਹ ਉਨ੍ਹਾਂ ਦੀ ਸਹਾਇਤਾ ਲਈ ਜਿਨ੍ਹਾਂ ਦਾ ਦਿਲ ਉਸ ਉੱਤੇ ਪੂਰਨ ਨਿਹਚਾ ਰੱਖਦਾ ਹੈ ਆਪਣੇ ਆਪ ਨੂੰ ਸਮਰਥ ਵਿਖਾਵੇ। ਏਸ ਗੱਲ ਵਿੱਚ ਤੈਂ ਮੂਰਖਤਾਈ ਕੀਤੀ ਏਸ ਲਈ ਹੁਣ ਤੇਰੇ ਲਈ ਲੜਾਈ ਹੀ ਲੜਾਈ ਹੈ
IRVPA   ਯਹੋਵਾਹ ਦੀਆਂ ਅੱਖਾਂ ਤਾਂ ਸਾਰੀ ਧਰਤੀ ਉੱਤੇ ਫਿਰਦੀਆਂ ਹਨ ਤਾਂ ਜੋ ਉਹ ਉਨ੍ਹਾਂ ਦੀ ਸਹਾਇਤਾ ਲਈ ਜਿਨ੍ਹਾਂ ਦਾ ਦਿਲ ਉਸ ਉੱਤੇ ਪੂਰਨ ਵਿਸ਼ਵਾਸ ਰੱਖਦਾ ਹੈ ਆਪਣੇ ਆਪ ਨੂੰ ਸਮਰੱਥ ਵਿਖਾਵੇ। ਇਸ ਗੱਲ ਵਿੱਚ ਤੂੰ ਮੂਰਖਤਾਈ ਕੀਤੀ ਇਸ ਲਈ ਹੁਣ ਤੇਰੇ ਲਈ ਲੜਾਈ ਹੀ ਲੜਾਈ ਹੈ!