Bible Language

2 Chronicles 18:11 (AKJV) American King James Version

Versions

PAV   ਅਤੇ ਸਾਰੇ ਨਬੀ ਐਉਂ ਅਗੰਮ ਵਾਚ ਰਹੇ ਸਨ ਕਿ ਰਾਮੋਥ-ਗਿਲਆਦ ਉੱਤੇ ਚੜ੍ਹ ਜਾਓ ਅਰ ਫਤਹ ਪਾਓ ਕਿਉਂ ਜੋ ਯਹੋਵਾਹ ਉਹ ਨੂੰ ਪਾਤਸ਼ਾਹ ਦੇ ਹੱਥ ਵਿੱਚ ਕਰ ਦੇਵੇਗਾ।।
IRVPA   ਅਤੇ ਸਾਰੇ ਨਬੀ ਇਸ ਤਰ੍ਹਾਂ ਅਗੰਮ ਵਾਚ ਰਹੇ ਸਨ ਕਿ ਰਾਮੋਥ ਗਿਲਆਦ ਉੱਤੇ ਚੜ੍ਹ ਜਾਓ ਅਤੇ ਫਤਹ ਪਾਓ ਕਿਉਂ ਜੋ ਯਹੋਵਾਹ ਉਸ ਨੂੰ ਪਾਤਸ਼ਾਹ ਦੇ ਹੱਥ ਵਿੱਚ ਕਰ ਦੇਵੇਗਾ।