Bible Language

2 Chronicles 18:19 (AKJV) American King James Version

Versions

PAV   ਤਾਂ ਯਹੋਵਾਹ ਨੇ ਆਖਿਆ, ਕੌਣ ਅਹਾਬ ਨੂੰ ਭਰਮਾਏਗਾ ਜੋ ਉਹ ਚੜ੍ਹ ਕੇ ਰਾਮੋਥ-ਗਿਲਆਦ ਕੋਲ ਡਿੱਗ ਮਰੇ? ਤਾਂ ਇੱਕ ਏਸ ਤਰਾਂ ਬੋਲਿਆ ਅਰ ਇੱਕ ਉਸ ਤਰਾਂ ਬੋਲਿਆ
IRVPA   ਤਾਂ ਯਹੋਵਾਹ ਨੇ ਆਖਿਆ, ਇਸਰਾਏਲ ਦੇ ਰਾਜਾ ਅਹਾਬ ਨੂੰ ਕੌਣ ਭਰਮਾਵੇਗਾ ਜੋ ਉਹ ਚੜ੍ਹ ਕੇ ਰਾਮੋਥ ਗਿਲਆਦ ਕੋਲ ਡਿੱਗ ਮਰੇ? ਤਾਂ ਇੱਕ ਇਸ ਤਰ੍ਹਾਂ ਬੋਲਿਆ ਅਤੇ ਇੱਕ ਉਸ ਤਰ੍ਹਾਂ ਬੋਲਿਆ